ਸ਼੍ਰੋਮਣੀ ਅਕਾਲੀ ਦਲ ਦੇ ਭਾਈ ਗੁਰਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ 4864 ਵੋਟਾਂ ਦੇ ਫ਼ਰਕ ਨਾਲ ਜਿੱਤੇ <br/>
ਅਜੀਤ ਡੈਸਕ
19-12-2025
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਜਿੱਤ ਪ੍ਰਾਪਤ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਈ ਗੁਰਜਿੰਦਰ ਸਿੰਘ ਸਿੱਧੂ ਆਪਣੇ ਸਮਰਥਕਾਂ ਨਾਲ ਜੇਤੂ ਨਿਸ਼ਾਨ ਬਣਾਉਂਦੇ ਹੋਏ | ਤਸਵੀਰ: ਪਰਵਿੰਦਰ ਸਿੰਘ ਜੌੜਾ