17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਹੈਰੋਇਨ ਸਮੇਤ ਦੋ ਗਿ੍ਫ਼ਤਾਰ, ਹਵਾਲਾਤ ਵਿਚ ਕੀਤੇ ਬੰਦ

Ad Position 21
No active advertisement
ਅਜੀਤ ਡੈਸਕ 20-12-2025
ਰਾਮਾਂ ਮੰਡੀ, 19 ਦਸੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਪੁਲਿਸ ਟੀਮ ਵਲੋਂ ਰਾਮਾਂ-ਤਲਵੰਡੀ ਸਾਬੋ ਰੋਡ ਤੋਂ ਇਕਬਾਲ ਸਿੰਘ ਅਤੇ ਜਗਨਾ ਸਿੰਘ ਵਾਸੀਆਨ ਰਾਮਾਂ ਨੂੰ 07 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਇਕਬਾਲ ਸਿੰਘ ਅਤੇ ਜਗਨਾ ਸਿੰਘ ਵਾਸੀਆਨ ਰਾਮਾਂ ਵਿਰੁੱਧ ਰਾਮਾਂ ਥਾਣੇ ਵਿਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 46 ਲੱਖ ਦੀ ਠੱਗੀ <br/> ਅਗਲੀ ਖ਼ਬਰ ਆਪਣੀਆਂ ਮੰਗਾਂ ਦੀ ਪੂਰਤੀ ਲਈ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ <br/>
Ad Position 24