04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਕੂਲਾਂ ਨੇੜੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਨਿਰਧਾਰਿਤ <br/>

Ad Position 21
No active advertisement
ਅਜੀਤ ਡੈਸਕ 23-12-2025
ਮਾਨਸਾ, 22 ਦਸੰਬਰ (ਸ.ਰਿ.)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲੇ੍ਹ 'ਚ ਜਿਨ੍ਹਾਂ ਸੜਕਾਂ, ਹਾਈਵੇਅਜ਼ ਉੱਪਰ ਸਕੂਲ ਸਥਿਤ ਹਨ ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਤੋਂ 9:30 ਅਤੇ ਬਾਅਦ ਦੁਪਹਿਰ 2:45 ਤੋਂ 4:30 ਵਜੇ ਤੱਕ ਨਿਰਧਾਰਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਹੁਕਮ ਸਕੂਲਾਂ ਦੇ ਖੁੱਲਣ ਅਤੇ ਛੁੱਟੀ ਸਮੇਂ ਲਾਗੂ ਰਹੇਗਾ ਤਾਂ ਜੋ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ | ਇਹ ਹੁਕਮ 31 ਜਨਵਰੀ ਤੱਕ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਹਵਾਈ ਫ਼ਾਇਰ ਕਰਦਿਆਂ ਦੀ ਵਾਇਰਲ ਵੀਡੀਓ 'ਤੇ ਪਰਚਾ ਦਰਜ <br/> ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਬਾਲਿਆਂਵਾਲੀ ਵਿਖੇ ਦੋ ਦਿਨਾਂ ਸਾਇੰਸ ਵਰਕਸ਼ਾਪ ਲਗਾਈ
Ad Position 24