04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜੈ ਤੁਲਸੀ ਅਣੂਵਰਤ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਰਾਮਪੁਰਾ ਫੂਲ, 25 ਦਸੰਬਰ (ਹੇਮੰਤ ਕੁਮਾਰ ਸ਼ਰਮਾ)- ਜੈ ਤੁਲਸੀ ਅਨੁਵਰਤ ਪਬਲਿਕ ਸਕੂਲ, ਰਾਮਪੁਰਾ ਫੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ¢ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ¢ ਇਸ ਪ੍ਰੋਗਰਾਮ ਦੀ ਸ਼ੁਰੂਆਤ ਨਮੋਕਰ ਮਹਾਮੰਤਰ ਨਾਲ ਕੀਤੀ ਗਈ¢ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵੱਖ-ਵੱਖ ਵਿੱਦਿਅਕ ਵਿਸ਼ਿਆਂ 'ਤੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ ਵਿਚ ਜਿਵੇਂ ਬਜ਼ੁਰਗਾਂ ਦਾ ਸਤਿਕਾਰ, ਭੋਜਨ ਦੀ ਬਰਬਾਦੀ ਨਾ ਕਰਨਾ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਜਾਣਕਾਰੀ ਦਿੱਤੀ ਗਈ¢ ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦੌਰਾਨ ਖ਼ਾਸ ਕਰਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਦੱਸਿਆ ਗਿਆ¢ ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੁਖੀ ਸੁਰਿੰਦਰ ਬਾਂਸਲ, ਸਕੂਲ ਦੇ ਪਿੰ੍ਰਸੀਪਲ ਸ੍ਰੀਮਤੀ ਮੰਜੂ ਬਾਲਾ, ਬ੍ਰਾਂਚ ਪਿ੍ੰਸੀਪਲ ਸ੍ਰੀਮਤੀ ਪੂਨਮ ਅੱਤਰੀ ਅਤੇ ਸਕੂਲ ਸਟਾਫ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ¢ ਇਸ ਮੌਕੇ ਮੰਚ ਦਾ ਸੰਚਾਲਨ ਸ੍ਰੀਮਤੀ ਆਰਤੀ ਅਤੇ ਸ੍ਰੀਮਤੀ ਪਿ੍ਅੰਕਾ ਸ਼ਰਮਾ ਨੇ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਹੈਲਪ ਫ਼ਾਰ ਨੀਡੀ ਫਾਊਾਡੇਸ਼ਨ ਵਲੋਂ ਆਈਲੈਟਸ ਅਤੇ ਇੰਮੀਗੇ੍ਰਸ਼ਨ ਐਸੋਸੀਏਸ਼ਨ ਪ੍ਰਧਾਨ ਦਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਪੁਰਾ ਦੇ ਸਾਲਾਨਾ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ <br/>
Ad Position 24