05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਹਾਰਾ ਜਨ ਸੇਵਾ ਕਲੱਬ ਦੀ ਟੀਮ ਵਲੋਂ ਸ਼ਹਿਰ ਦੇ ਚੌਗਿਰਦੇ ਦੀ ਸਾਫ-ਸਫ਼ਾਈ ਦਾ ਜ਼ਿੰਮਾ ਚੁੱਕਿਆ <br/>

Ad Position 21
No active advertisement
ਅਜੀਤ ਡੈਸਕ 27-12-2025
ਬਠਿੰਡਾ, 26 ਦਸੰਬਰ (ਵੀਰਪਾਲ ਸਿੰਘ)-ਸਹਾਰਾ ਜਨ ਸੇਵਾ ਕਲੱਬ ਮੈਂਬਰਾਂ ਵਲੋਂ ਪ੍ਰਧਾਨ ਵਿਜੈ ਕੁਮਾਰ ਦੀ ਅਗਵਾਈ 'ਚ ਆਈ.ਲਵ ਪਾਰਕ ਬਠਿੰਡਾ ਵਿਖੇ ਸਾਫ਼-ਸਫ਼ਾਈ ਕੀਤੀ ਗਈ | ਪਾਰਕ ਦੇ ਸੁੰਦਰ ਕਰਨੀ ਦੇ ਨਾਲ-ਨਾਲ ਸ਼ਹਿਰ ਦੇ ਹੋਰ ਪਬਲਿਕ ਪਾਰਕਾਂ ਨੂੰ ਸੁੰਦਰ ਬਣਾਉਣ ਲਈ ਉਪਰਾਲੇ ਜਾਰੀ ਕੀਤੇ | ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਜੈ ਕੁਮਾਰ ਨੇ ਕਿਹਾ ਕਿ ਬਠਿੰਡਾ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਸਾਫ਼­-ਸਫ਼ਾਈ ਤੇ ਫੱੁਲਦਾਰ ਬੂਟੇ ਲਗਾ ਕੇ ਹਰਿਆ-ਭਰਿਆ ਬਣਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜੱਗਾ ਸਿੰਘ, ਨਿੱਕਾ ਅਤੇ ਹੋਰ ਬਹੁਤ ਸਾਰੇ ਸਹਾਰਾ ਟੀਮ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਮਤੀ ਚੋਣਾਂ ਦੌਰਾਨ ਪਾਰਟੀ ਦੇ ਹਾਰੇ ਉਮੀਦਵਾਰਾਂ ਨੂੰ ਮਿਲ ਕੇ ਕੀਤੀ ਚਰਚਾ <br/> ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ 'ਚ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ <br/>
Ad Position 24
No active advertisement