07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਹੀਦੀ ਦਿਹਾੜੇ ਮੌਕੇ ਬੱਚਿਆਂ ਨੂੰ ਕਾਪੀਆਂ ਪੈੱਨ ਵੰਡੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 31-12-2025

ਕੋਟਫੱਤਾ, 30 ਦਸੰਬਰ (ਰਣਜੀਤ ਸਿੰਘ ਬੁੱਟਰ)-ਗੁਰਦੁਆਰਾ ਬੂੰਗਾ ਸਾਹਿਬ ਕੋਟਸ਼ਮੀਰ ਦੀ ਪ੍ਰਬੰਧਕੀ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸ਼ਹੀਦੀ ਦਿਹਾੜੇ ਮੌਕੇ ਛੋਟੇ ਬੱਚਿਆਂ ਨੂੰ ਕਾਪੀਆਂ ਤੇ ਹੋਰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ | ਇਸ ਮੌਕੇ ਗੁਰੂ ਘਰ ਦੇ ਹੈੱਡ ਗ੍ਰੰਥੀ ਗੁਰਦੀਪ ਸਿੰਘ ਖ਼ਾਲਸਾ, ਪ੍ਰਧਾਨ ਮੇਜਰ ਸਿੰਘ ਰਤੜਾ, ਖ਼ਜ਼ਾਨਚੀ ਰਾਮ ਸਿੰਘ ਤੋਹਲਾ, ਸੈਕਟਰੀ ਕੁਲਦੀਪ ਸਿੰਘ ਨੰਦਕਾ, ਸਾਬਕਾ ਪ੍ਰਧਾਨ ਅਮਰੀਕ ਸਿੰਘ ਦੌਲੇ ਕਾ, ਪਰਮਜੀਤ ਸਿੰਘ ਪੰਮਾ, ਜਥੇਦਾਰ ਜਗਰਾਜ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰਪੋਰੇਸ਼ਨ ਚੋਣਾਂ ਵਿਚ ਪਾਰਟੀ ਡਟ ਕੇ ਟਕਰਾਅ ਕਰੇਗੀ-ਗਿਆਨੀ ਹਰਪ੍ਰੀਤ ਸਿੰਘ <br/> ਅਗਲੀ ਖ਼ਬਰ ਦਲਿਤ ਸਮਾਜ ਕਾਂਗਰਸ ਨਾਲ ਖੜ੍ਹਾ, ਹਰ ਲੜਾਈ ਮਜ਼ਬੂਤੀ ਨਾਲ ਲੜਾਂਗੇ-ਸੁਧੀਰ ਚੌਧਰੀ <br/>
Ad Position 24