23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

7.5 ਗ੍ਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਮਹਿਮਾ ਸਰਜਾ, 31 ਮਈ (ਬਲਦੇਵ ਸੰਧੂ)-ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਅੰਮਿ੍ਤਪਾਲ ਸਿੰਘ ਵਲੋਂ ਤਿੰਨ ਨਸ਼ਾ ਤਸਕਰਾਂ ਨੂੰ ਪਿੰਡ ਬੁਰਜ ਮਹਿਮਾ ਨਜ਼ਦੀਕ ਤੋਂ 7.5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ, ਹਰਮਨ ਸਿੰਘ ਪੁੱਤਰ ਹਰਪ੍ਰੀਤ ਸਿੰਘ ਪਿੰਡ ਮਹਿਮਾ ਭਗਵਾਨਾ ਅਤੇ ਗੁਰਬਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਅਬਲੂ (ਕੋਟਲੀ) ਵਜੋਂ ਹੋਈ ਹੈ | ਥਾਣਾ ਨੇਹੀਆਂਵਾਲਾ ਦੀ ਪੁਲਿਸ ਵਲੋਂ ਮੁਲਜ਼ਮ ਬਲਜਿੰਦਰ ਸਿੰਘ, ਹਰਮਨ ਸਿੰਘ ਅਤੇ ਗੁਰਵਿੰਦਰ ਸਿੰਘ ਖਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਨੰਬਰ 96 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਪਰਮਿੰਦਰ ਸਿੰਘ ਢਿੱਲੋਂ ਵਲੋਂ ਲਿਖੀ ਤੀਜੀ ਪੁਸਤਕ ਸਿੱਖਿਆ ਬੋਰਡ ਨੇ ਦਸਵੀਂ ਦੇ ਸਿਲੇਬਸ ਵਿਚ ਲਗਾਈ <br/> ਅਗਲੀ ਖ਼ਬਰ ਪੀਰਖਾਨਾ ਜਲਾਲ ਵਿਖੇ 19ਵਾਂ ਵਿਸ਼ਾਲ ਸਾਲਾਨਾ ਭੰਡਾਰਾ ਕਰਵਾਇਆ
Ad Position 24