25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨੌਜਵਾਨ ਦੀ ਰੇਲਵੇ ਲਾਈਨਾਂ 'ਤੋਂ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 01-06-2025
ਬਠਿੰਡਾ, 31 ਮਈ (ਅਵਤਾਰ ਸਿੰਘ ਕੈਂਥ)- ਬਠਿੰਡਾ ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਥਰਮਲ ਝੀਲਾਂ ਦੇ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆ ਕੇ ਮੌਤ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਸਿੰਘ ਗਿੱਲ ਦੀ ਅਗਵਾਈ 'ਚ ਘਟਨਾ ਸਥਾਨ ਪਹੁੰਚੇ ਅਤੇ ਜੀਆਰਪੀ ਪੁਲਿਸ ਦੇ ਏਐਸਆਈ ਸ਼ਮਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ | ਨੌਜਵਾਨ ਦੀ ਲਾਸ਼ ਦੇ ਦੋ ਟੁਕੜੇ ਹੋ ਚੁੱਕੇ ਸਨ | ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ ਜਾਂ ਇਸ ਦੀ ਮੌਤ ਕਿਸੇ ਘਟਨਾ ਕਾਰਣ ਹੋਈ ਹੈ | ਨੌਜਵਾਨ ਹਰਭਜਨ ਸਿੰਘ (25) ਵਾਸੀ ਗੁਰੂ ਨਾਨਕ ਨਗਰ ਬਠਿੰਡਾ ਦਾ ਰਹਿਣ ਵਾਲਾ ਸੀ | ਸਹਾਰਾ ਟੀਮ ਵਲੋਂ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਦਾ ਪੋਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬੈਂਕ ਲਾਕਰਾਂ ਦਾ ਸ਼ਿੰਗਾਰ ਬਣ ਕੇ ਰਹਿ ਗਏ ਹਨ ਸੋਨੇ ਦੇ ਗਹਿਣੇ-ਬੱਬੂ ਸਰਾਫ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਗਰਮੀ ਕਾਰਨ ਨੌਜਵਾਨ ਬੇਹੋਸ਼
Ad Position 24