20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿਹਤ ਵਿਭਾਗ ਵਲੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਡੇਂਗੂ ਵਿਰੋਧੀ ਜਾਗਰੂਕਤਾ

Ad Position 21
No active advertisement
ਅਜੀਤ ਡੈਸਕ 02-06-2025
ਰਾਮਪੁਰਾ ਫੂਲ, 1 ਜੂਨ (ਹੇਮੰਤ ਕੁਮਾਰ ਸ਼ਰਮਾ)- ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸੁਕਰੀਤੀ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾਕਟਰ ਸੀਮਾ ਗੁਪਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਫੂਲ ਡਾਕਟਰ ਗੁਨਿੰਦਰ ਰੀਤ ਕÏਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ, ਪੰਜਾਬੀ ਯੂਨੀਵਰਸਿਟੀ ਟੀ ਪੀ ਡੀ ਮਾਲਵਾ ਕਾਲਜ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਸਰਕਾਰੀ ਆਈ ਟੀ ਆਈ ਫੂਲ ਟਾਊਨ ਅਤੇ ਵੈਟਰਨਰੀ ਸਾਇੰਸ ਕਾਲਜ ਰਾਮਪੁਰਾ ਫੂਲ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਵਿਜ਼ਿਟ ਕਰਕੇ ਡੇਂਗੂ ਵਿਰੋਧੀ ਜਾਗਰੂਕ ਕੀਤਾ ਗਿਆ, ਇਸ ਮÏਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਨਾਲ ਸਮਾਜ ਨੂੰ ਡੇਂਗੂ, ਮਲੇਰੀਆ ਤੋਂ ਬਚਾਇਆ ਜਾ ਸਕਦਾ ਹੈ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰਜ਼ ਜਸਵਿੰਦਰ ਸਿੰਘ, ਹਰਮਲ ਸਿੰਘ, ਮਲਕੀਤ ਸਿੰਘ ਅਤੇ ਬਰੀਡਿੰਗ ਵਰਕਰਜ਼ ਮÏਜੂਦ ਸਨ, ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਕਾਲਜ ਆਫ਼ ਇੰਜੀਨੀਅਰਿੰਗ ਦੇ ਪਿ੍ੰਸੀਪਲ ਡਾਕਟਰ ਸੰਦੀਪ ਕੁਮਾਰ, ਉਦਯੋਗਿਕ ਸਿਖਲਾਈ ਦੇ ਪਿ੍ੰਸੀਪਲ ਮੈਡਮ ਪਰਮਜੀਤ ਕÏਰ ਕੁਲਾਰ, ਵੈਟਰਨਰੀ ਕਾਲਜ ਦੇ ਐਨ ਐਨ ਐਸ ਦੇ ਇੰਚਾਰਜ ਡਾਕਟਰ ਅਨਾਵਿਲ ਭਾਰਦਵਾਜ ਨੇ ਸ਼ਲਾਘਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ 'ਊਰਜਾ ਅਤੇ ਪਾਣੀ ਬਚਾਓ' ਥੀਮ ਅਧੀਨ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਦੌਰਾਨ 239 ਪ੍ਰਾਣੀਆਂ ਨੇ ਛਕੀ ਖੰਡੇ ਬਾਟੇ ਦੀ ਪਾਹੁਲ
Ad Position 24