20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪ੍ਰਾਇਮਰੀ ਸਕੂਲ ਬੱਲ੍ਹੋ ਬਸਤੀ ਦੇ ਬੱਚਿਆਂ ਨੂੰ ਵੰਡੇ ਸਰਟੀਫ਼ਿਕੇਟ

Ad Position 21
No active advertisement
ਅਜੀਤ ਡੈਸਕ 02-06-2025
ਚਾਉਕੇ, 1 ਜੂਨ (ਮਨਜੀਤ ਸਿੰਘ ਘੜੈਲੀ)-ਸਰਕਾਰੀ ਪ੍ਰਾਇਮਰੀ ਸਕੂਲ ਬੱਲ੍ਹੋ ਬਸਤੀ ਦੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਅਮਰਜੀਤ ਕÏਰ ਸਰਪੰਚ ਨੇ ਸਰਟੀਫਿਕੇਟ ਵੰਡ ਕੇ ਸਨਮਾਨ ਕੀਤਾ | ਬੈਡਮਿੰਟਨ ਦੀ ਖੇਡ 'ਚ ਜਸਨੂਰ ਸਿੰਘ, ਅਰਮਾਨਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰ ਤੇ ਦੂਜਾ ਸਥਾਨ ਹਾਸਲ ਕੀਤਾ | ਜਦੋਂ ਕਿ ਗੁਰਪ੍ਰੀਤ ਸਿੰਘ ਸਟੇਟ ਪੱਧਰ 'ਤੇ ਖੇਡਿਆ¢ ਮਹਿਲਾ ਸਰਪੰਚ ਅਮਰਜੀਤ ਕÏਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਭਾਗ ਲੈਣਾ ਚਾਹੀਦਾ ਹੈ ਅਤੇ ਸਾਨੂੰ ਮਾਣ ਹੈ ਕਿ ਆਪਣੇ ਪਿੰਡ ਦੇ ਬੱਚਿਆਂ ਨੇ ਖੇਡਾਂ 'ਚ ਚੰਗਾ ਸਥਾਨ ਹਾਸਲ ਕੀਤਾ ਹੈ¢ ਪੰਚਾਇਤ ਤਰਫ਼ੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਦਿਆਰਥੀਆਂ ਨੂੰ ਲੋੜੀਦਾ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ¢ ਮੁੱਖ ਅਧਿਆਪਕ ਗੁਰਜੰਟ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਖੇਡਣ ਵਾਸਤੇ ਸਮੇਂ ਸਮੇਂ ਤੇ ਕੋਚਿੰਗ ਦਿੱਤੀ ਜਾਦੀ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਮਨਜੀਤ ਕÏਰ ਅਧਿਆਪਕ ਅੰਮਿ੍ਤਪਾਲ ਸਿੰਘ, ਲਾਲ ਸਿੰਘ, ਬਲਵੀਰ ਸਿੰਘ, ਗੁਰਜੀਤ ਕÏਰ ਅਤੇ ਪੰਚ ਹਰਵਿੰਦਰ ਕÏਰ, ਰਾਜਵੀਰ ਕÏਰ, ਹਰਬੰਸ ਸਿੰਘ, ਕਰਮਜੀਤ ਸਿੰਘ ਫ਼ੌਜੀ, ਮੈਂਗਲ ਸਿੰਘ ਤੇ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 31 ਮਈ ਤੱਕ 'ਨਸ਼ਾ-ਮੁਕਤ ਪੰਜਾਬ' ਦਾ ਵਾਅਦਾ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਇਆ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ 'ਊਰਜਾ ਅਤੇ ਪਾਣੀ ਬਚਾਓ' ਥੀਮ ਅਧੀਨ ਸਹੁੰ ਚੁੱਕ ਸਮਾਗਮ ਕਰਵਾਇਆ
Ad Position 24