06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-09-2025
ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਏ. ਐਸ. ਆਈ. ਇਕਬਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਦਾਣਾ ਮੰਡੀ ਵਿਚੋਂ ਇੰਦਰਜੀਤ ਸਿੰਘ ਸਿੰਘ ਵਾਸੀ ਰਾਮਾਂ ਨੂੰ ਗਿ੍ਫ਼ਤਾਰ ਕਰਕੇ ਪ੍ਰਕਾਸ਼ ਸਿੰਘ ਏ ਐਸ ਆਈ ਦੀ ਅਗਵਾਈ ਹੇਠ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 3.50 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਇੰਦਰਜੀਤ ਸਿੰਘ ਵਿਰੁੱਧ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਰਫ਼ ਇਨਸਾਨੀ ਸਹਾਇਤਾ ਹੀ ਨਹੀਂ, ਸਗੋਂ ਪਸ਼ੂਆਂ ਲਈ ਵੀ ਚਾਰੇ ਦੀ ਹੈ ਵੱਡੀ ਲੋੜ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਆਦੇਸ਼ ਯੂਨੀਵਰਸਿਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 5 ਲੱਖ ਰੁਪਏ ਦਾ ਚੈੱਕ ਭੇਟ
Ad Position 24