21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਮੌੜ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-09-2025
ਮੌੜ ਮੰਡੀ, 25 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਮੌੜ ਦੇ ਵੱਖ-ਵੱਖ ਸਰਕਲਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਲ ਮੌੜ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ ਸਰਕਲ ਪ੍ਰਧਾਨ ਰਾਜ ਕੁਮਾਰ ਰਾਜੂ ਵਲੋਂ ਕੀਤਾ ਗਿਆ | ਸਰਕਲ ਸ਼ਹਿਰੀ ਵਿਚ ਸੀਨੀਅਰ ਮੀਤ ਪ੍ਰਧਾਨਾਂ ਵਿਚ ਕ੍ਰਿਸ਼ਨ ਕੁਮਾਰ ਤਾਇਲ, ਦੇਵ ਰਾਜ ਬੂਮਰਾ, ਮੁਕੇਸ਼ ਕੁਮਾਰ ਮਾਨਾ, ਜਗਦੀਸ਼ ਰਾਏ ਸ਼ਰਮਾ ਦੇ ਨਾਮ ਸ਼ਾਮਿਲ ਕੀਤੇ ਗਏ ਹਨ | ਮੀਤ ਪ੍ਰਧਾਨਾਂ ਵਿਚ ਅਸ਼ੋਕ ਕੁਮਾਰ ਆਰੇ ਵਾਲੇ, ਸੰਜੀਵ ਕੁਮਾਰ ਬਬਲੂ, ਮੱਖਣ ਸਿੰਘ ਮੌੜ ਖ਼ੁਰਦ ਅਤੇ ਜਨਰਲ ਸਕੱਤਰਾਂ ਵਿਚ ਗੁਰਜੀਤ ਸਿੰਘ ਮੌੜ ਖ਼ੁਰਦ, ਗੁਰਪ੍ਰੀਤ ਸਿੰਘ ਮੰਟੀ, ਜਤਿੰਦਰ ਕੁਮਾਰ ਜੌਲੀ, ਅਸ਼ਵਨੀ ਕੁਮਾਰ ਵਕੀਲ, ਰਾਜੇਸ਼ ਕੁਮਾਰ ਬੀਟਾ ਆਦਿ ਨੂੰ ਚੁਣਿਆ ਗਿਆ ਹੈ | ਸਾਰੇ ਹੀ ਚੁਣੇ ਗਏ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਹੈ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਟੇਕ ਸਿੰਘ ਚਹਿਲ ਦੇ ਯਤਨਾਂ ਸਦਕਾ ਹਾਦਸੇ ਦੇ ਪੀੜਤ ਬਿਜਲੀ ਮੁਲਾਜ਼ਮ ਨੂੰ 1 ਲੱਖ 10 ਹਜ਼ਾਰ ਸੌਂਪੇ ਅਗਲੀ ਖ਼ਬਰ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 27 ਤੋਂ 29 ਤੱਕ ਸਰਕਾਰੀ ਛੁੱਟੀ ਦਾ ਐਲਾਨ
Ad Position 24