23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੁੱਚੋ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-09-2025
ਭੁੱਚੋ ਮੰਡੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ)- ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੁੱਚੋ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਹਰਪ੍ਰੀਤ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾਕਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਡਾਕਟਰਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਅਤੇ ਤਜਰਬੇ ਦੇ ਅਧਾਰ 'ਤੇ ਡਾਕਟਰਾਂ ਨੂੰ ਰਜਿਸਟਰਡ ਕੀਤਾ ਜਾਵੇ | ਇਸ ਮੌਕੇ ਡਾ. ਰਵਿੰਦਰ ਸਿੰਘ ਚਨਾਰਥਲ, ਚੇਅਰਮੈਨ ਡਾ. ਅਮਰਜੀਤ ਸਿੰਘ, ਜਥੇਬੰਦਕ ਸਕੱਤਰ ਡਾ. ਹਰਬੰਸ ਸਿੰਘ, ਸੀ. ਮੀਤ ਪ੍ਰਧਾਨ ਡਾ. ਸਵਰਨ ਸਿੰਘ ਭਗਤਾ, ਪ੍ਰੈਸ ਸਕੱਤਰ ਡਾ. ਜਗਜੀਤ ਸਿੰਘ ਨਿੱਕਾ, ਖ਼ਜ਼ਾਨਚੀ ਦਰਸ਼ਨ ਕੁਮਾਰ ਗੋਸਲ, ਡਾ. ਗੁਰਵਿੰਦਰ ਸਿੰਘ ਝੰਡੂਕੇ ਅਤੇ ਡਾ. ਮਨਜੀਤ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦਾ ਸੂਬਾ ਕਮੇਟੀ ਵਲੋਂ ਨਿਰੀਖਣ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ
Ad Position 24