23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅÏਰਤ ਨੂੰ ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 25-11-2025
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਅÏਰਤ ਨੂੰ ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਦੀਪ ਕੋਰ ਪਤਨੀ ਕੁਲਵੰਤ ਸਿੰਘ ਵਾਸੀ ਸ਼ਮਸਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 21 ਨਵੰਬਰ ਨੂੰ ਦਰਖਾਸਤ 'ਤੇ ਪੰਚਾਇਤੀ ਆਦਮੀ ਵੁਮੈਨ ਸੈੱਲ ਥਾਣਾ ਸਦਰ ਫ਼ਾਜ਼ਿਲਕਾ ਇਕੱਠੇ ਹੋਣ ਆਏ ਸੀ | ਜਦ ਉਹ ਦਫ਼ਤਰ ਜਾਣ ਲੱਗੀ ਤਾਂ ਪੂਜਾ, ਗੁਰਦੀਪ ਸਿੰਘ, ਜੋਬਨ, ਸੋਨੂੰ ਵਾਸੀ ਪਿੰਡ ਟਾਹਲੀ ਵਾਲਾ ਚੱਕ ਬਜੀਦਾ ਤੇ ਕਿ੍ਸ਼ਨ ਸਿੰਘ ਵਾਸੀ ਕਾਠਗੜ੍ਹ ਨੇ ਇਕੱਠੇ ਹੋ ਕੇ ਹਮਲਾ ਕਰ ਦਿੱਤਾ ਤੇ ਉਸ ਦੇ ਕੱਪੜੇ ਪਾੜ ਦਿੱਤੇ ਤੇ ਧਮਕੀਆਂ ਦਿੰਦਿਆਂ ਉਸ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੂਬੇ ਦਾ ਕਿਸਾਨ ਪੰਜਾਬ ਦੇ ਹੱਕਾਂ 'ਤੇ ਡਾਕੇ ਨਹੀਂ ਵੱਜਣ ਦੇਵੇਗਾ-ਬਰਾੜ, ਸੰਧੂ <br/> ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਸੱਤਵੀਂ ਲਈ 21 ਮੈਂਬਰੀ ਪ੍ਰਬੰਧਕ ਕਮੇਟੀ ਦੀ ਚੋਣ
Ad Position 24