23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 27 ਨੂੰ

Ad Position 21
No active advertisement
ਅਜੀਤ ਡੈਸਕ 25-11-2025
ਮਾਨਸਾ, 24 ਨਵੰਬਰ (ਵਿ.ਪ੍ਰਤੀ.)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 27 ਨਵੰਬਰ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਹਿਕ ਰਿਜ਼ਾਰਟ ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ | ਉਦਘਾਟਨ ਨਵਜੋਤ ਕੌਰ ਡਿਪਟੀ ਕਮਿਸ਼ਨਰ ਵਲੋਂ ਕੀਤਾ ਜਾਵੇਗਾ | ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਧਾਨਗੀ ਗੁਰਜੀਤ ਸਿੰਘ ਬਰਾੜ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਵਲੋਂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਖਸ਼ੀਵਾਲਾ ਤੋਂ ਲਹਿਰਾਗਾਗਾ ਨਹਿਰ ਦੇ ਨਾਲ ਸੜਕ 'ਤੇ ਰੇਲਿੰਗ ਬਣਾਉਣ ਦੀ ਮੰਗ ਅਗਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਮੈਡਲ ਜਿੱਤੇ
Ad Position 24