23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਧਰਮਪੁਰਾ ਸਕੂਲ 'ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 25-11-2025
ਬਰੇਟਾ, 24 ਨਵੰਬਰ (ਜੀਵਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਪੰਚਾਇਤ ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਨੀਂਹ ਪੱਥਰ ਰੱਖਿਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਪਾਰਕ ਵਿਚਲੇ ਰਸਤਿਆਂ ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਨਾਲ ਹੀ ਨਵੀਂ ਸਟੇਜ ਦੀ ਉਸਾਰੀ ਕੀਤੀ ਜਾਵੇਗੀ | ਇਸੇ ਦੌਰਾਨ ਕਮਰਿਆਂ ਦੇ ਪਿਛਲੇ ਹਿੱਸੇ ਅਤੇ ਸਾਈਕਲ ਸਟੈਂਡ ਵਾਲੀ ਜਗ੍ਹਾ ਨੂੰ ਪੱਕਾ ਕੀਤਾ ਜਾਵੇਗਾ | ਇਸ ਮੌਕੇ ਸਕੂਲ ਮੁਖੀ ਜਤਿੰਦਰ ਕੁਮਾਰ, ਸਰਪੰਚ ਸੁਖਜਿੰਦਰ ਸਿੰਘ ਕਾਲਾ, ਸਕੂਲ ਕਮੇਟੀ ਦੇ ਚੇਅਰਮੈਨ ਕੋਕਾ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟੇਟ ਜੇਤੂ ਕਬੱਡੀ ਟੀਮ ਦੀਆਂ ਖਿਡਾਰਨਾਂ ਦਾ ਰੇਂਜਰ ਸਾਈਕਲਾਂ ਨਾਲ ਸਨਮਾਨ ਅਗਲੀ ਖ਼ਬਰ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਲੋਕ ਗੰਦਗੀ 'ਚੋਂ ਲੰਘਣ ਲਈ ਮਜਬੂਰ
Ad Position 24