28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ-ਬਲਾਕ ਐਜੂਕੇਟਰ

Ad Position 21
No active advertisement
ਅਜੀਤ ਡੈਸਕ 01-06-2025
ਮਾਛੀਵਾੜਾ ਸਾਹਿਬ, 31 ਮਈ (ਰਾਜਦੀਪ ਸਿੰਘ ਅਲਬੇਲਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਵਿਚ ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਅਤੇ ਇਸ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਚ ਵਿਸ਼ਵ ਤੰਬਾਕੂ ਦਿਵਸ ਮੌਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ¢ ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਵਿਚ ਸੇਵਨ ਸਿਹਤ ਲਈ ਹਾਨੀਕਾਰਕ ਹੈ ¢ ਇਸ ਮੌਕੇ ਡਾ. ਰਸ਼ਪਾਲ ਸਿੰਘ, ਡਾ. ਸਤਵਿੰਦਰ ਕੌਰ, ਸਿਮਰਨਦੀਪ ਕੌਰ ਅਪਥਲਮਿਕ ਅਫ਼ਸਰ, ਕੁਲਵੀਰ ਕੌਰ ਐੱਲ. ਐੱਚ. ਵੀ., ਗੁਰਜੀਤ ਕੌਰ ਏ. ਐਨ. ਐੱਮ. ਗੁਰਪ੍ਰੀਤ ਕੌਰ ਸੀ. ਐੱਚ. ਓ. ਅਤੇ ਹਰਵਿੰਦਰ ਕੌਰ ਕੌਂਸਲਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਐਮ. ਜੀ. ਸੀ. ਏ. ਐਸ. ਮਾਡਲ ਸਕੂਲ ਵਿਚ ਕਿਰਨ ਬਾਲਾ ਦੀ ਸੇਵਾ ਮੁਕਤੀ 'ਤੇ ਸਨਮਾਨ ਅਗਲੀ ਖ਼ਬਰ ਤੀਰ-ਅੰਦਾਜ਼ੀ ਦਾ ਸਿਖਲਾਈ ਕੈਂਪ
Ad Position 24