28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿਵਲ ਹਸਪਤਾਲ ਸਮਰਾਲਾ ਵਿਖੇ 'ਵਰਲਡ ਤੰਬਾਕੂ ਡੇ' ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਸਮਰਾਲਾ, 31 ਮਈ (ਕੁਲਵਿੰਦਰ ਸਿੰਘ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਸਮਰਾਲਾ ਵਿਖੇ 'ਵਰਲਡ ਤੰਬਾਕੂ ਡੇ' ਮਨਾਇਆ ਗਿਆ¢ ਇਸ ਦੌਰਾਨ ਡਾ. ਤਾਰਕਜੋਤ ਨੇ ਕਿਹਾ ਕਿ ਹਰ ਸਾਲ 31 ਮਈ ਨੂੰ 'ਵਰਲਡ ਤੰਬਾਕੂ ਡੇ' ਮਨਾਇਆ ਜਾਂਦਾ ਹੈ, ਉਨ੍ਹਾਂ ਕਿਹਾ ਕਿ ਸਕੂਲਾਂ ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ ਨੇੜੇ ਤੰਬਾਕੂ ਵੇਚਣ ਵਾਲਿਆਂ ਪ੍ਰਤੀ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਮੌਕੇ 'ਤੇ ਹੀ ਤੰਬਾਕੂ ਦੇ ਚਲਾਨ ਵੀ ਕੱਟੇ ਜਾਣਗੇ ¢ 31 ਮਈ ਨੂੰ ਸਟਾਫ਼ ਅਤੇ ਹਸਪਤਾਲ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਤੰਬਾਕੂ, ਸਿਗਰਟ, ਖੈਣੀ ਅਤੇ ਜ਼ਰਦਾ ਆਦਿ ਦਾ ਸੇਵਨ ਨਾ ਕਰਨ ਦੀ ਸਹੰੁ ਚੁਕਾਈ ਗਈ¢ ਇਸ ਮੌਕੇ ਡਾ. ਕਰਨਵੀਰ ਸਿੰਘ ਨੋਡਲ ਅਫ਼ਸਰ ਤੰਬਾਕੂ ਕੰਟਰੋਲ, ਡਾ. ਪ੍ਰਭਜੋਤ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਗੁਰਿੰਦਰ ਕੌਰ, ਰਸਪਿੰਦਰ ਕੌਰ, ਪਿ੍ੰਸ, ਰਾਕੇਸ਼ ਕੁਮਾਰ, ਗੁਰਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਕੌਂਸਲਰ ਅਤੇ ਸਮੂਹ ਸਟਾਫ਼ ਹਾਜ਼ਰ ਸੀ¢
Ad Position 22
No active advertisement
ਪਿਛਲੀ ਖ਼ਬਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਅਗਲੀ ਖ਼ਬਰ ਕੋਟਾਂ ਸਕੂਲ ਵਿਖੇ ਸਵੇਰਾ ਫਾਊਾਡੇਸ਼ਨ ਵਲੋਂ ਅÏਰਤਾਂ ਦੇ ਸਰਵਾਈਕਲ ਕੈਂਸਰ ਤੇ ਹੋਰ ਰੋਗਾਂ ਦਾ ਮੁਫ਼ਤ ਜਾਂਚ ਕੈਂਪ
Ad Position 24