02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਕਿਸਾਨ ਹਰਪ੍ਰੀਤ ਸਿੰਘ ਹੋਰ ਕਿਸਾਨਾਂ ਲਈ ਬਣਿਆ ਪੇ੍ਰਰਨਾ ਸੋ੍ਰਤ

Ad Position 21
No active advertisement
ਅਜੀਤ ਡੈਸਕ 02-06-2025
ਸਮਰਾਲਾ, 1 ਜੂਨ (ਗੋਪਾਲ ਸੋਫਤ)-ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਮੁਹਿੰਮ ਜ਼ੋਰਾਂ-ਸ਼ੋਰਾਂ 'ਤੇ ਚਲਾਈ ਗਈ ਹੈ¢ ਇਸੇ ਕੜੀ ਵਜੋਂ ਇਸ ਦੀ ਸ਼ੁਰੂਆਤ ਪਿੰਡ ਸਲੌਦੀ ਦੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਦੇ ਖੇਤਾਂ ਤੋਂ ਕੀਤੀ ਗਈ ਹੈ¢ ਇਸ ਮੌਕੇ ਹਾਜ਼ਰ ਖੇਤੀਬਾੜੀ ਵਿਭਾਗ ਦੇ ਏ. ਡੀ. ਓ. ਸੰਦੀਪ ਸਿੰਘ ਨੇ ਇਸ ਕਿਸਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਹੋਰਨਾਂ ਕਿਸਾਨਾਂ ਨੂੰ ਵੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਿਚ ਸਹਾਇਤਾ ਮਿਲੇਗੀ ¢ ਇਸ ਮੌਕੇ ਕਿਸਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨ ਲਈ ਵੀ ਬਹੁਤ ਲਾਹੇਵੰਦ ਹੈ ¢
Ad Position 22
No active advertisement
ਪਿਛਲੀ ਖ਼ਬਰ ਸਿਹਤ ਬਲਾਕ ਪਾਇਲ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਪਰਮਜੀਤ ਸਿੰਘ ਢਿੱਲੋਂ ਵਲੋਂ ਢੀਂਡਸਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24