02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮਾਤਾ ਜੋਗੇਸਵਰ ਕੌਰ ਸ਼ਾਹਪੁਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 02-06-2025
ਪਾਇਲ, 1 ਜੂਨ (ਰਜਿੰਦਰ ਸਿੰਘ)-ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਜੋਗੇਸਵਰ ਕੌਰ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ਵੱਖ ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਡੂੰਘੇ ਦਾ ਪ੍ਰਗਟਾਵਾ ਕੀਤਾ ਗਿਆ | ਜਿਨ੍ਹਾਂ ਵਿਚ ਜਥੇ ਸੰਤਾ ਸਿੰਘ ਉਮੈਦਪੁਰੀ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਜਥੇਦਾਰ ਹਰਪਾਲ ਸਿੰਘ ਜੱਲਾ, ਜੱਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਜੱਥੇਦਾਰ ਮਨਜੀਤ ਸਿੰਘ ਮਦਨੀਪੁਰ, ਮਨਜੀਤ ਸਿੰਘ ਘੁਡਾਣੀ, ਗੁਰਪ੍ਰੀਤ ਸਿੰਘ ਲਾਪਰਾਂ, ਜਗਜੀਵਨ ਸਿੰਘ ਖੀਰਨੀਆਂ, ਬਲਵਿੰਦਰ ਸਿੰਘ ਪੂਨੀਆਂ, ਹਰਪ੍ਰੀਤ ਸਿੰਘ ਤੂਰ, ਜਗਜੀਵਨਪਾਲ ਸਿੰਘ ਗਿੱਲ, ਹਰਜੀਵਨਪਾਲ ਸਿੰਘ ਗਿੱਲ, ਤੇਜਿੰਦਰ ਸਿੰਘ ਦੋਰਾਹਾ, ਰਿੰਕਾ ਦੁਧਾਲ, ਜਗਦੇਵ ਸਿੰਘ ਜੱਗਾ,ਸਰਪੰਚ ਮਲਦੀਪ ਸਿੰਘ, ਗੁਰਦੀਪ ਸਿੰਘ ਮੋਨਟੀ, ਰਾਜਿੰਦਰ ਸਿੰਘ ,ਰਾਏ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ ਫ਼ੌਜੀ, ਚਮਕੌਰ ਸਿੰਘ, ਮਾਸਟਰ ਅਮਰਜੀਤ ਸਿੰਘ, ਮਾਸਟਰ ਗੁਰਬਖਸ਼ ਸਿੰਘ ਕਦੋਂ, ਦੀਪਾ ਘੁਡਾਣੀ, ਜਗਤਾਰ ਸਿੰਘ ਸਿੱਧੂ, ਐਡਵੋਕੇਟ ਪਿ੍ਤਪਾਲ ਸਿੰਘ ਰਿਟੋਲ, ਐਡਵੋਕੇਟ ਰਣਪ੍ਰੀਤ ਸਿੰਘ ਟਿਵਾਣਾ, ਬਾਵਾ ਦੋਰਾਹਾ, ਸੁਖਵਿੰਦਰ ਸਿੰਘ, ਹਰਸਦੀਪ ਸਿੰਘ, ਕੁਲਦੀਪ ਸਿੰਘ, ਮੇਵਾ ਸਿੰਘ, ਰਾਜਦੀਪ ਸਿੰਘ, ਜਰਨੈਲ ਸਿੰਘ ਗਿੱਲ ਸ਼ਾਮਲ ਹਨ | ਡਾ. ਸੁਰਿੰਦਰ ਸਿੰਘ ਸ਼ਾਹਪੁਰ ਅਨੁਸਾਰ ਮਾਤਾ ਜੋਗੇਸ਼ਵਰ ਕੌਰ ਨਮਿਤ ਭੋਗ ਅਤੇ ਅੰਤਿਮ ਅਰਦਾਸ 3 ਜੂਨ ਦਿਨ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਸ਼ਾਹਪੁਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਘਵੱਦੀ ਬਾੜੀ ਚੌਂਕ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਚੇਅਰਮੈਨ ਬੰਤ ਸਿੰਘ ਦੋਬੁਰਜੀ ਨੂੰ ਗਹਿਰਾ ਸਦਮਾ-ਭਰਾ ਦਾ ਦਿਹਾਂਤ
Ad Position 24