13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੀ. ਐਨ. ਬੀ. ਨੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਮਾਛੀਵਾੜਾ ਸਾਹਿਬ, 2 ਜੂਨ (ਮਨੋਜ ਕੁਮਾਰ)-ਪੰਜਾਬ ਨੈਸ਼ਨਲ ਬੈਂਕ ਦੀ ਸਥਾਨਕ ਸ਼ਾਖਾ ਵਲੋਂ ਅਨਾਜ ਮੰਡੀ ਵਿਚ ਇੱਕ ਪ੍ਰਭਾਵਸ਼ਾਲੀ ਕਿਸਾਨ ਜਾਗਰੂਕ ਕੈਂਪ ਲਗਾਇਆ ਗਿਆ¢ ਜਿਸ ਵਿਚ ਬੈਂਕ ਦੇ ਸ਼ਾਖਾ ਮੁਖੀ ਮੋਹਿਤ ਗਰਗ ਤੋਂ ਇਲਾਵਾ ਮੁੱਖ ਮਹਿਮਾਨ ਤੌਰ 'ਤੇ ਪਹੁੰਚੇ ਡਿਪਟੀ ਸਰਕਲ ਮੁਖੀ ਲੁਧਿਆਣਾ ਗੁਰਪ੍ਰੀਤ ਸਿੰਘ ਭੱਟੀ ਨੇ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਕੇ. ਸੀ. ਸੀ. ਸੀਮਾ, ਐੱਸ. ਐਨ. ਜੀ. ਕਰਜ਼ਾ, ਖੇਤੀਬਾੜੀ ਇਮਪਲਾਟ, ਸਬਵੈਸਨ ਸਕੀਮਾਂ ਦੀ ਜਾਣਕਾਰੀ ਦਿੱਤੀ¢ ਇਸ ਮੌਕੇ ਆਸ ਪਾਸ ਪਿੰਡਾਂ ਤੋਂ ਕਾਫੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ ਤੇ ਨਜ਼ਦੀਕੀ ਸ਼ਾਖਾਵਾਂ ਦਾ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ¢ ਪੀ. ਐਨ. ਬੀ. ਜਿਸ ਨੇ ਇਸ ਇਲਾਕੇ ਵਿਚ ਆਪਣੇ ਨਾਲ ਹਜ਼ਾਰਾਂ ਗਾਹਕ ਜੋੜੇ ਹਨ ਅਤੇ ਕਰੋੜਾਂ ਰੁਪਏ ਵੱਖ-ਵੱਖ ਸਕੀਮਾਂ ਅਧੀਨ ਕਰਜ਼ੇ ਦੇ ਰੂਪ ਵਿਚ ਵੰਡੇ ਹਨ¢
Ad Position 22
No active advertisement
ਪਿਛਲੀ ਖ਼ਬਰ ਕਿੰਡਰਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਵਿਚ 'ਸਮਰ ਕੈਂਪ' ਸ਼ੁਰੂ ਅਗਲੀ ਖ਼ਬਰ ਸਰਕਾਰ ਦੀ ਕਿਸਾਨਾਂ ਨੂੰ ਫਿਰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ, ਵੱਧ ਝਾੜ ਤੇ ਪਾਣੀ ਦੀ ਬੱਚਤ
Ad Position 24