20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਝੋਨੇ ਦੀ ਫ਼ਸਲ ਦੇ ਮੁੱਲ 'ਚ ਕੀਤਾ 69 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਛੋਕਰ ਮੋਰਕਰੀਮਾਂ/ਮਾਨ ਗੁੜੇ

Ad Position 21
No active advertisement
ਅਜੀਤ ਡੈਸਕ 04-06-2025
ਚੌਂਕੀਮਾਨ, 3 ਜੂਨ (ਤੇਜਿੰਦਰ ਸਿੰਘ ਚੱਢਾ)-ਬੀਕੇਯੂ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਮਨਜਿੰਦਰ ਸਿੰਘ ਛੋਕਰ ਮੋਰਕਰੀਮਾਂ ਅਤੇ ਬਲਾਕ ਸਵੱਦੀ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਨਿਊਨਤਮ ਸਮਰਥਨ ਮੁੱਲ (ਐੱਮ.ਐੱਸ.ਪੀ.) 'ਚ ਸਿਰਫ਼ 69 ਰੁਪਏ ਵਾਧਾ ਕਰਕੇ 2300 ਤੋਂ 2369 ਕਰਨ ਦੇ ਫ਼ੈਸਲੇ ਨੂੰ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਕਰਾਰ ਦਿੱਤਾ | ਉਕਤ ਆਗੂਆਂ ਨੇ ਕਿਹਾ ਕਿ ਇਹ ਵਾਧਾ ਨਾ ਕਾਫ਼ੀ ਹੈ |

Ad Position 22
No active advertisement
ਪਿਛਲੀ ਖ਼ਬਰ ਮਿਡਲ ਸਕੂਲ ਗੋਸਲ ਵਲੋਂ ਸਮਰ ਕੈਂਪ ਦੀ ਸ਼ਾਨਦਾਰ ਸਮਾਪਤੀ ਅਗਲੀ ਖ਼ਬਰ ਭਗਤ ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ 'ਚ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ
Ad Position 24