20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਰਸਵਤੀ ਸਕੂਲ ਦੋਰਾਹਾ ਵਿਖੇ ਅਧਿਆਪਕਾਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਲਈ ਵਿਸ਼ੇਸ਼ ਸੈਮੀਨਾਰ

Ad Position 21
No active advertisement
ਅਜੀਤ ਡੈਸਕ 04-06-2025
ਦੋਰਾਹਾ, 3 ਜੂਨ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ 'ਚ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦਾ ਵਿਸ਼ਾ ਅਧਿਆਪਕਾਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਉਪਯੋਗਤਾ ਸੀ | ਇਸ ਸੈਮੀਨਾਰ ਨੂੰ ਸੋਫਟਵੇਅਰ ਇੰਜੀਨੀਅਰ ਅਤੇ ਏ. ਆਈ. ਐਕਸਪਰਟ ਪਿ੍ਤਪਾਲ ਸਿੰਘ (ਐੱਲ. ਪੀ. ਯੂ ਜਲੰਧਰ) ਨੇ ਸੰਬੋਧਿਤ ਕੀਤਾ | ਸੈਮੀਨਾਰ ਦੌਰਾਨ ਅਧਿਆਪਕਾਂ ਨੇ ਏ. ਆਈ ਦੀ ਵਰਤੋਂ ਬਾਰੇ ਵਿਅਕਤੀਗਤ ਅਨੁਭਵ ਵੀ ਸਾਂਝੇ ਕੀਤੇ ਤੇ ਪ੍ਰਸ਼ਨ ਉੱਤਰ ਰਾਹੀਂ ਹੋਰ ਜਾਣਕਾਰੀ ਵੀ ਪ੍ਰਾਪਤ ਕੀਤੀ | ਸੈਮੀਨਾਰ ਦੇ ਅੰਤ 'ਚ ਸਕੂਲ ਦੇ ਪਿ੍ੰਸੀਪਲ ਪ੍ਰੀਤੀਸ਼ ਗੁਸਾਈਾ ਨੇ ਪਿ੍ਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਹ ਸੈਮੀਨਾਰ ਸਫਲ ਰਿਹਾ ਅਤੇ ਅਧਿਆਪਕਾਂ ਨੇ ਵੀ ਭਵਿੱਖ 'ਚ ਅਜਿਹੇ ਹੋਰ ਸੈਮੀਨਾਰ ਕਰਵਾਏ ਜਾਣ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਪੰਜਾਬ ਦੀ ਮੀਟਿੰਗ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਫ਼ੈਸ...
Ad Position 24