27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

80 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 05-06-2025
ਮਾਛੀਵਾੜਾ ਸਾਹਿਬ, 4 ਜੂਨ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਇੱਕ ਵਿਅਕਤੀ ਸੁਖਵਿੰਦਰ ਸਿੰਘ ਵਾਸੀ ਬਹਿਲੋਲਪੁਰ ਨੂੰ 80 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ ਹੈ¢ ਐੱਸ. ਐੱਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬਹਿਲੋਲਪੁਰ ਪੁਲ ਨੇੜੇ ਗਸ਼ਤ ਦੌਰਾਨ ਝਾੜ ਸਾਹਿਬ ਵਲੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ¢ ਇਹ ਨੌਜਵਾਨ ਪੁਲਿਸ ਨੂੰ ਦੇਖ ਕੇ ਸ਼ੱਕੀ ਹਾਲਤ ਵਿਚ ਮੁੜਨ ਲੱਗਾ ਤੇ ਆਪਣੀ ਜੇਬ 'ਚੋਂ ਮੋਮੀ ਲਿਫ਼ਾਫ਼ਾ ਕੱਢ ਕੇ ਬਾਹਰ ਸੁੱਟ ਦਿੱਤਾ¢ ਪੁਲਿਸ ਵਲੋਂ ਜਾਂਚ ਦੌਰਾਨ ਉਸ ਦੀ ਪਹਿਚਾਣ ਸੁਖਵਿੰਦਰ ਸਿੰਘ ਵਜੋਂ ਹੋਈ¢ ਉਸ ਵਲੋਂ ਸੁੱਟੀ ਲਿਫਾਫੀ 'ਚੋਂ 80 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ¢ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਹਿਤ ਹਲਕਾ ਗਿੱਲ ਦੇ ਪਿੰਡਾਂ ਅੰਦਰ ਸਹੁੰ ਚੁੱਕ ਸਮਾਗਮ ਜਾਰੀ ਅਗਲੀ ਖ਼ਬਰ ਰਾਜੇਵਾਲ 'ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24