27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮਨਸੂਰਾਂ ਵਿਖੇ ਅੱਖਾਂ ਦਾ ਜਾਂਚ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 05-06-2025
ਜੋਧਾਂ, 4 ਜੂਨ (ਗੁਰਵਿੰਦਰ ਸਿੰਘ ਹੈਪੀ)- ਲਾਗਲੇ ਪਿੰਡ ਮਨਸੂਰਾਂ ਵਿਖੇ 'ਪੁਨਰਜੋਤ ਮਿਸ਼ਨ ਹਨੇਰੇ ਤੋਂ ਚਾਨਣ ਵੱਲ, ਤਹਿਤ ਪੁਨਰਜੋਤ ਆਈ ਬੈਂਕ ਸੁਸਾਇਟੀ ਲੁਧਿਆਣਾ ਵਲੋਂ ਡਾ. ਰਮੇਸ਼ ਨੈਸ਼ਨਲ ਐਵਾਰਡੀ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਅਤੇ ਮੁਫ਼ਤ ਅਪਰੇਸ਼ਨ ਕੈਂਪ ਭਲਕੇ 6 ਜੂਨ ਨੂੰ ਲਗਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮਿ੍ਤਪਾਲ ਸਿੰਘ ਰਾਏਕੋਟ ਨੇ ਦੱਸਿਆ ਕਿ ਇਸ ਕੈਂਪ 'ਚ ਡਾ. ਆਕਰਸ਼ਣ ਮਹਿਤਾ ਐੱਮ.ਐੱਸ. ਆਪਣੀ ਟੀਮ ਸਹਿਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ¢ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ¢ ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮੁਫ਼ਤ ਅਪਰੇਸ਼ਨਾਂ ਲਈ ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਡਾ. ਰਮੇਸ਼ ਸੁਪਰ ਸਪੈਸ਼ਲਿਟੀ ਹਸਪਤਾਲ ਬੀ.ਆਰ.ਐੱਸ. ਨਗਰ ਲੁਧਿਆਣਾ ਵਿਖੇ ਕੀਤੇ ਜਾਣਗੇ¢
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਝੋਨੇ ਦੇ ਰੇਟ 'ਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਅਗਲੀ ਖ਼ਬਰ ਪਿੰਡ ਰਾਊਵਾਲ ਦੇ ਕਿਸਾਨਾਂ ਨੇ ਫ਼ਸਲਾਂ ਨੂੰ ਪਾਣੀ ਲਗਾਉਣ ਲਈ ਸਿੱਧਵਾਂ ਬਰਾਂਚ ਨਹਿਰ ਵਿਚੋਂ ਮੋਘਾ ਦੇਣ ਦੀ ਮੰਗ ਕੀਤੀ...
Ad Position 24