25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਂਗੂ ਦੇ ਲਾਰਵੇ ਦੀ ਵਿਸ਼ੇਸ਼ ਚੈਕਿੰਗ ਦੌਰਾਨ ਚਲਾਨ ਕੱਟੇ

Ad Position 21
No active advertisement
ਅਜੀਤ ਡੈਸਕ 30-08-2025
ਸਮਰਾਲਾ, 29 ਅਗਸਤ (ਗੋਪਾਲ ਸੋਫਤ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਦੇ ਨਾਮ ਅਧੀਨ ਨਗਰ ਕੌਂਸਲ ਸਮਰਾਲਾ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਕਾਰਜ ਸਾਧਕ ਅਫ਼ਸਰ ਅਮਨਦੀਪ ਦੀ ਅਗਵਾਈ ਹੇਠ ਅਤੇ ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ ਦੇ ਸਹਿਯੋਗ ਨਾਲ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ¢ ਅੱਜ ਦੀ ਵਿਸ਼ੇਸ਼ ਚੈਕਿੰਗ ਦੌਰਾਨ ਆਮ ਪਬਲਿਕ ਨੂੰ ਡੇਂਗੂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਮੌਕੇ 'ਤੇ ਚਲਾਨ ਵੀ ਕੀਤੇ ਗਏ¢ ਇਸ ਮੌਕੇ 'ਤੇ ਸਿਵਲ ਹਸਪਤਾਲ ਦੇ ਅਧਿਕਾਰੀ ਅਤੇ ਹੈਲਥ ਵਰਕਰ ਪ੍ਰਦੀਪ ਕੁਮਾਰ ਨਗਰ ਕੌਂਸਲ ਵਲੋਂ ਜਗਮੋਹਨ ਸਿੰਘ, ਸ਼ਮੀਰ, ਸੋਨੂੰ, ਕੈਪਟਨ ਹਰਮੇਲ ਸਿੰਘ ਆਦਿ ਸ਼ਾਮਿਲ ਸਨ¢
Ad Position 22
No active advertisement
ਪਿਛਲੀ ਖ਼ਬਰ ਭਾਜਪਾ ਹਲਕਾ ਸਾਹਨੇਵਾਲ ਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜੇਗੀ-ਸੰਨੀ ਕੈਂਥ/ਸੰਦੀਪ ਰਾਏ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਪੀ.ਜੀ.ਡੀ.ਐਮ.ਸੀ. ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਅੱਵਲ
Ad Position 24