25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਸੰਗੋਵਾਲ ਵਲੋਂ ਹਦਾਇਤਾਂ ਦੇ ਬਾਵਜੂਦ ਮੁਲਾਜ਼ਮਾਂ ਨੇ ਨਹੀਂ ਲਿਆ ਸਬਕ <br/>

Ad Position 21
No active advertisement
ਅਜੀਤ ਡੈਸਕ 30-08-2025
ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸਬ-ਤਹਿਸੀਲ ਡੇਹਲੋਂ ਦੇ ਵੱਖ-ਵੱਖ ਦਫ਼ਤਰਾਂ ਅੰਦਰ ਭਾਵੇਂ ਲਗਾਤਾਰ ਦੂਸਰੀ ਵਾਰ ਅਚਨਚੇਤ ਚੈਕਿੰਗ ਕਰਨ ਬਾਅਦ ਸਮੂਹ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰਾਂ ਅੰਦਰ ਹਾਜ਼ਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਸਨ, ਪਰ ਲਗਦਾ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਅੱਖੋਂ-ਪਰੋਖੇ ਕਰਦਿਆਂ ਸਬਕ ਨਹੀ ਸਿੱਖਿਆ ਸੀ¢ ਪਰ ਅੱਜ ਦੀ ਚੈਕਿੰਗ ਦੌਰਾਨ ਵਿਧਾਇਕ ਸੰਗੋਵਾਲ ਵਧੇਰੇ ਸਖ਼ਤ ਨਜ਼ਰ ਆਏ ਤੇ ਉਨ੍ਹਾਂ ਗ਼ੈਰਹਾਜ਼ਰ ਅਧਿਕਾਰੀਆਂ ਤਹਿਸੀਲਦਾਰ, ਕਾਨੂੰਗੋਆਂ, ਪਟਵਾਰੀਆਂ, ਸੀ. ਡੀ. ਪੀ. ਓ. ਸਮੇਤ ਦੀ ਲਿਖਤੀ ਸ਼ਿਕਾਇਤ ਪੰਜਾਬ ਸਰਕਾਰ ਨੂੰ ਕਰ ਕੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਪ ਸਰਕਾਰ ਦੇ ਰਾਜ ਅੰਦਰ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਕੰਮਕਾਰ ਲਈ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਡੇਹਲੋਂ ਦੇ ਵੱਖ-ਵੱਖ ਦਫ਼ਤਰਾਂ ਅੰਦਰ ਅਚਨਚੇਤ ਛਾਪੇਮਾਰੀ, ਕੁਰਸੀਆਂ ਮਿਲੀਆਂ ਖਾਲੀ ਅਗਲੀ ਖ਼ਬਰ ਰਿਸ਼ਵਤ ਮੰਗਣ ਦੇ ਦੋਸ਼ਾਂ 'ਤੇ ਡਿਪਟੀ ਕਮਿਸ਼ਨਰ ਜੈਨ ਨੇ ਸੇਵਾਦਾਰ ਨੂੰ ਕੀਤਾ ਮੁਅੱਤਲ
Ad Position 24