18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬੰਟੀ ਦਹਿੜੂ ਨੇ ਅਵਿਨਾਸ਼ਪ੍ਰੀਤ ਸਿੰਘ ਏ. ਪੀ. ਜੱਲ੍ਹਾ ਨੂੰ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 02-09-2025
ਬੀਜਾ, 1 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਦੇ ਵਸਨੀਕ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਮੌਜੂਦਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਜ਼ਦੀਕੀ ਰਿਸ਼ਤੇਦਾਰ ਕੁਲਜਿੰਦਰ ਸਿੰਘ ਬੰਟੀ ਦਹਿੜੂ ਨੇ ਦੱਸਿਆ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਵਿਨਾਸ਼ਪ੍ਰੀਤ ਸਿੰਘ ਏ. ਪੀ. ਜੱਲ੍ਹਾ ਨੂੰ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵੇਂ ਨਿਯੁਕਤ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਏ. ਪੀ. ਜੱਲ੍ਹਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ | ਇਸ ਮੌਕੇ ਯੂਥ ਆਗੂ ਅਭੈ ਸਿੰਘ ਬੈਂਸ, ਸਰਪੰਚ ਦਲਵਿੰਦਰ ਸਿੰਘ, ਵਰਕ ਬੋਰਡ ਦੇ ਚੇਅਰਮੈਨ ਸਿਰਾਜ ਖਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁ. ਰਾੜਾ ਸਾਹਿਬ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਜੀ ਰਾਹਤ ਸਮੱਗਰੀ ਅਗਲੀ ਖ਼ਬਰ ਸਰਕਾਰੀ ਕਾਲਜ ਰਾੜਾ ਸਾਹਿਬ ਦੇ ਸਮੂਹ ਸਟਾਫ਼ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24