22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰਾਕੇਸ਼ ਨਵ-ਗਠਿਤ ਸਫ਼ਾਈ ਕਰਮਚਾਰੀ ਅਤੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 03-09-2025
ਖੰਨਾ, 2 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਂਸਲ ਖੰਨਾ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਰਾਕੇਸ਼ ਕੁਮਾਰ ਨੂੰ ਨਵ-ਗਠਿਤ ਸਫ਼ਾਈ ਕਰਮਚਾਰੀ ਅਤੇ ਸੀਵਰਮੈਨ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਹਾਜ਼ਰ ਮੁਲਾਜ਼ਮਾਂ ਵਲੋਂ ਸਰਬਸੰਮਤੀ ਨਾਲ ਰਾਕੇਸ਼ ਕੁਮਾਰ ਨੂੰ ਅੱਗੇ ਆਪਣੇ ਅਹੁਦੇਦਾਰਾਂ ਦੀ ਚੋਣ ਕਰਨ ਦੇ ਸਾਰੇ ਹੱਕ ਦਿੱਤੇ ਗਏ | ਇਸ ਮੌਕੇ ਸੈਨਟਰੀ ਮੇਟ ਵਿਨੋਦ ਕੁਮਾਰ, ਦਰਸ਼ਨ ਲਾਲ, ਸਤਪਾਲ, ਨਰੇਸ਼ ਕੁਮਾਰ, ਓਮ ਪ੍ਰਕਾਸ਼, ਰੋਹਤਾਸ਼, ਹਰਪਾਲ ਸਿੰਘ, ਪ੍ਰੇਮ ਕੁਮਾਰ, ਸਨੀ ਬਾਲੂ, ਰਾਣੋ ਦੇਵੀ, ਪ੍ਰਵੀਨ ਦੇਵੀ, ਮੇਨਪਾਲ, ਅਨੀਤਾ ਦੇਵੀ, ਰਾਣੀ, ਧਰਮਿੰਦਰ ਸੈਲੀ, ਕਿ੍ਸ਼ਨ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਵਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਫ਼ੈਸਲਾ-ਢਿੱਲੋਂ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਪੀ.ਸੀ.ਐਸ. ਅਧਿਕਾਰੀ ਦੀ ਸ਼ਲਾਘਾ <br/>
Ad Position 24