25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ 'ਚ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਜਾਵੇ- ਲਲਤੋਂ

Ad Position 21
No active advertisement
ਅਜੀਤ ਡੈਸਕ 04-09-2025
ਮੁੱਲਾਂਪੁਰ-ਦਾਖਾ, 3 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ 'ਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਪੁਨਰਵਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ ਖੇਤੀ ਪ੍ਰਧਾਨ ਸੂਬੇ ਦੇ ਕਿਸਾਨ-ਮਜ਼ਦੂਰ, ਦੁਕਾਨਦਾਰਾਂ ਲਈ ਨਿਰਾਸ਼ਾਜਨਕ ਹੈ, ਹੁਣ ਤੱਕ ਪੰਜਾਬ 'ਚ ਹੜ੍ਹਾਂ ਨੂੰ ਰਾਸ਼ਟਰੀ ਆਫਤ ਐਲਾਨਿਆ ਜਾਣਾ ਚਾਹੀਦਾ ਸੀ, ਇਹ ਪ੍ਰਤੀਕਿਰਿਆ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਲੁਧਿ: ਦੇ ਸਕੱਤਰ ਜਸਦੇਵ ਸਿੰਘ ਲਲਤੋਂ ਵਲੋਂ ਹੜ੍ਹਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਬੇਰੁਖੀ 'ਤੇ ਕੀਤੀ | ਲਲਤੋਂ ਨੇ ਕਿਹਾ ਕਿ ਆਰਥਿਕ ਪੱਖੋਂ ਕਮਜ਼ੋਰ ਪੰਜਾਬ ਦਾ ਕਿਸਾਨ-ਮਜ਼ਦੂਰ ਹੋਰ ਮੁਸ਼ਕਿਲਾਂ 'ਚ ਫਸ ਗਿਆ, ਅਜਿਹੇ ਸਮੇਂ ਰਾਜ ਤੇ ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਵਿੱਤੀ ਸਹਾਇਤਾ ਦਾ ਤੁਰੰਤ ਐਲਾਨ ਕਰੇ |

Ad Position 22
No active advertisement
ਪਿਛਲੀ ਖ਼ਬਰ ਬੁਨਿਆਦੀ ਢਾਂਚੇ ਨੂੰ ਲੀਹਾਂ 'ਤੇ ਲਿਆਉਣ ਲਈ ਸਾਂਝਾ ਯਤਨ ਕਰੀਏ- ਆਲੀਵਾਲ/ਸੇਖਾ ਢਿੱਲੋਂ ਅਗਲੀ ਖ਼ਬਰ ਪਿੰਡ ਪਮਾਲ ਗੁੱਗਾ ਮਾੜੀ ਅਸਥਾਨ 'ਤੇ ਚੌਂਕੀਆਂ ਕੱਲ੍ਹ, ਮੇਲਾ 6 ਤੋਂ
Ad Position 24