08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 05-09-2025
ਰਾੜਾ ਸਾਹਿਬ, 4 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੌਰਾਨ ਇਲਾਕੇ ਦੇ ਵੱਖ-ਵੱਖ ਨੁਮਾਇੰਦਿਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ 'ਚ ਚੇਅਰਮੈਨ ਬੂਟਾ ਸਿੰਘ ਗਿੱਲ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਗੁਰਜੀਵਨ ਸਿੰਘ ਸਰੌਦ, ਸੰਦੀਪ ਸਿੰਘ ਰੁਪਾਲੋਂ, ਸਰਪੰਚ ਮਨਦੀਪ ਸਿੰਘ ਪੰਨੂੰ ਕਟਾਹਰੀ, ਸਰਪੰਚ ਪ੍ਰਗਟ ਸਿੰਘ ਸਿਆੜ੍ਹ, ਸਰਪੰਚ ਦਵਿੰਦਰ ਸਿੰਘ ਗਰਚਾ, ਪਰਮਿੰਦਰ ਸਿੰਘ ਪਿੰਦਾ, ਮਨਜੋਤ ਸਿੰਘ ਮਾਨ, ਐਡਵੋਕੇਟ ਗੁਰਜੋਤ ਸਿੰਘ ਕੌਰ, ਸਰਪੰਚ ਹਰਵਿੰਦਰ ਸਿੰਘ ਘਣਗਸ, ਕੁਲਵੰਤ ਸਿੰਘ ਯੂ. ਕੇ. ਰਾਮਪੁਰ, ਸੈਕਟਰੀ ਦਲਵਿੰਦਰ ਸਿੰਘ ਰਾਮਪੁਰ, ਪੀ. ਏ. ਮਨਜੀਤ ਸਿੰਘ ਡੀ.ਸੀ, ਕਮਿੱਕਰ ਸਿੰਘ ਕਟਾਹਰੀ, ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਘੁਡਾਣੀ ਕਲ੍ਹਾਂ, ਕੀਰਤਨੀਏ ਬਾਬਾ ਹਰਜੀਤ ਸਿੰਘ ਈਨਾ ਬਾਜਵਾ, ਭਾਈ ਬਲਵੰਤ ਸਿੰਘ ਬਾਵਾ, ਢਾਡੀ ਗੋਬਿੰਦਰ ਸਿੰਘ ਜੈਪੁਰਾ ਆਦਿ ਤੋਂ ਇਲਾਵਾ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਸੰਤ ਬਲਜਿੰਦਰ ਸਿੰਘ ਸੰਪ੍ਰਦਾਇ ਰਾੜਾ ਸਾਹਿਬ ਵਾਲਿਆਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 'ਚ ਪੁੱਜ ਕੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭੌਰਲੇ ਦਾ ਕਬੱਡੀ ਖੇਡ ਮੇਲਾ ਪੰਜਾਬ 'ਚ ਹੜ੍ਹਾਂ ਕਾਰਨ ਰੱਦ ਕਰਨ ਲਿਆ ਫ਼ੈਸਲਾ ਅਗਲੀ ਖ਼ਬਰ ਪਿੰਡ ਰਾਮਪੁਰ ਤੋਂ ਹੜ੍ਹ ਪੀੜਤਾਂ ਲਈ ਰਾਸ਼ਨ ਪਸ਼ੂਆਂ ਲਈ ਚਾਰਾ ਤੇ ਫੀਡ ਭੇਜੀ
Ad Position 24