ਪਾਇਲ, 5 ਸਤੰਬਰ (ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਲੈਕਚਰਾਰ ਨੰਦ ਕਿਸ਼ੋਰ ਨੂੰ ਉਸ ਸਮੇਂ ਅਸਹਿ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਸੁਧਾ ਵਰਮਾ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ਲੈਕਚਰਾਰ ਕਾਡਰ ਯੂਨੀਅਨ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ, ਸਕੂਲ ਪਿ੍ੰਸੀਪਲ ਰਾਜੇਸ਼ ਕੁਮਾਰ, ਲੈਕਚਰਾਰ ਸੁਖਦੇਵ ਸਿੰਘ, ਕਮਲਜੀਤ ਸਿੰਘ ਲਾਪਰਾਂ, ਲੈਕਚਰਾਰ ਕੁਲਵਿੰਦਰ ਸਿੰਘ, ਜਗਜੀਤ ਸਿੰਘ, ਲੈਕਚਰਾਰ ਅਰੋੜਾ, ਜਗਜੀਤ ਸਿੰਘ, ਰਮਨਦੀਪ ਸਿੰਘ, ਗਗਨਦੀਪ ਸਿੰਘ, ਰੰਜੀਵ ਕੁਮਾਰ, ਪਿ੍ੰਸ ਅਰੋੜਾ, ਤਰਨਜੀਤ ਸਿੰਘ, ਰਵੀ ਕੁਮਾਰ, ਮੁੱਖ ਅਧਿਆਪਕ ਸੁਖਦੇਵ ਸਿੰਘ, ਮੁਬਾਰਕ ਸਿੰਘ, ਪਰਦੀਪ ਸਿੰਘ, ਲਖਵੀਰ ਸਿੰਘ ਸੰਧੂ, ਸੰਜੀਵ ਕੁਮਾਰ, ਰਮਨ ਕੁਮਾਰ, ਰਾਜੇਸ਼ ਕੁਮਾਰ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |