27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਦੀ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 07-09-2025
ਸਾਹਨੇਵਾਲ, 6 ਸਤੰਬਰ (ਹਨੀ ਚਾਠਲੀ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਜਿੱਥੇ ਦਰਿਆਵਾਂ ਦੇ ਬੰਨ੍ਹਾਂ 'ਤੇ ਜਾ ਕੇ ਨੌਜਵਾਨਾਂ ਨੂੰ ਨਾਲ ਲੈ ਕੇ ਆਪ ਸੁਰੱਖਿਆ ਲਈ ਮੋਰਚਾ ਸੰਭਾਲਿਆ ਹੋਇਆ ਹੈ, ਉੱਥੇ ਹੀ ਹੁਣ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਹਲਕਿਆਂ ਵਿਚ ਆਏ ਹੜ੍ਹਾਂ ਕਾਰਨ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਲੋਕਾਂ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਮਦਦ ਤਹਿਤ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਹੜ੍ਹ ਪੀੜਤਾਂ ਲਈ ਇਕ ਲੱਖ ਰੁਪਏ ਦੀ ਨਕਦ ਰਾਸ਼ੀ ਤੇ ਸਤੰਬਰ ਮਹੀਨੇ ਤੋਂ ਲੈ ਕੇ ਆਪਣੀ ਚੇਅਰਮੈਨ ਅਹੁਦੇ ਦੀ ਪੰਜਾਬ ਸਰਕਾਰ ਵਲੋਂ ਮਿਲਣ ਵਾਲੀ ਪੂਰੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਮਹੀਨੇ ਦਿੱਤੀ ਜਾਵੇਗੀ¢ ਚੇਅਰਮੈਨ ਹੇਮਰਾਜ ਰਾਜ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ ¢ ਚੇਅਰਮੈਨ ਰਾਜੀ ਸਾਹਨੇਵਾਲ ਨੇ ਸੂਬੇ ਦੇ ਸਮੂਹ ਵੱਖ-ਵੱਖ ਪਾਰਟੀਆਂ ਦੇ ਅਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਿਲਾਸਪੁਰ ਵਿਖੇ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ ਵਲੋਂ ਮੀਟਿੰਗ ਅਗਲੀ ਖ਼ਬਰ ਯਾਦੂ ਦੀ ਅਗਵਾਈ ਹੇਠ ਅਕਾਲੀ ਦਲ ਨੇ ਹੜ੍ਹ ਪੀੜਤਾਂ ਲਈ 2 ਟਰੱਕ ਸਮੱਗਰੀ ਭੇਜੀ
Ad Position 24