15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬਲਵਿੰਦਰ ਸਿੰਘ ਧਾਲੀਵਾਲ ਨਮਿਤ ਅੰਤਿਮ ਅਰਦਾਸ ਹੋਈ • ਸੌਂਦ, ਗਿਆਸਪੁਰਾ, ਦਿਆਲਪੁਰਾ, ਸੰਗੋਵਾਲ, ਠੇਕੇਦਾਰ ਹਾਕਮ, ਜਰਗ ਤੇ ਸਿੱਧੂ ਸਮੇਤ ਅਨੇਕਾਂ ਸ਼ਖ਼ਸੀਅਤਾਂ ਪੁੱਜੀਆਂ

Ad Position 21
No active advertisement
ਅਜੀਤ ਡੈਸਕ 22-09-2025
ਮਲੌਦ, 21 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦੇ ਪਿਤਾ ਬਲਵਿੰਦਰ ਸਿੰਘ ਧਾਲੀਵਾਲ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਕੂਹਲੀ ਕਲਾਂ ਵਿਖੇ ਹੋਈ | ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਵਿਖਿਆਨ ਕੀਤਾ ਗਿਆ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਵ: ਬਲਵਿੰਦਰ ਸਿੰਘ ਧਾਲੀਵਾਲ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਇਕ ਜ਼ਮੀਨ ਨਾਲ ਜੁੜੇ ਹੋਏ ਇਨਸਾਨ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ 'ਚ ਦਸਾਂ ਨੌਹਾਂ ਦੀ ਕਿਰਤ ਕਮਾਈ ਕਰਕੇ ਅÏਲਾਦ ਨੂੰ ਬਹੁਤ ਹੀ ਵਧੀਆ ਤਾਲੀਮ ਦਿੱਤੀ ਜੋ ਅੱਜ ਉਨ੍ਹਾਂ ਦਾ ਸਪੁੱਤਰ ਐਡਵੋਕੇਟ ਗੁਰਦਰਸ਼ਨ ਸਿੰਘ ਸਮਾਜ ਅੰਦਰ ਬੜੀ ਨਿਮਰਤਾ ਨਾਲ ਵਿਚਰ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਆਮ ਆਦਮੀ ਪਾਰਟੀ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਨੇ ਵੀ ਸਵ: ਬਲਵਿੰਦਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਚੇਅਰਮੈਨ ਜੈਨਕੋ ਪੰਜਾਬ ਨਵਜੋਤ ਸਿੰਘ ਜਰਗ ਵਲੋਂ ਨਿਭਾਈ ਗਈ | ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ, ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਸੂਬਾ ਪ੍ਰਧਾਨ ਤੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਸਾਬਕਾ, 'ਆਪ' ਹਲਕਾ ਇੰਚਾਰਜ ਦਾਖਾ ਐਨ. ਐਸ. ਕੰਗ, ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ 'ਆਪ' ਆਗੂ ਬਲਜਿੰਦਰ ਸਿੰਘ ਚੌਂਦਾ, ਐਸ. ਸੀ. ਵਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ: ਜਸਪ੍ਰੀਤ ਸਿੰਘ ਬੀਜਾ, ਵਾਰਿਸ਼ ਪੰਜਾਬ ਜਥੇਬੰਦੀ ਵਲੋਂ ਸੰਦੀਪ ਸਿੰਘ ਰੁਪਾਲੋਂ, ਜਥੇ: ਗੁਰਜੀਵਨ ਸਿੰਘ ਸਰੌਦ, ਚੇਅਰਮੈਨ ਕਰਨ ਸਿਹੌੜਾ, ਮਨਜੀਤ ਸਿੰਘ ਪਾਇਲ ਸਾਬਕਾ ਡਾਇਰੈਕਟਰ, ਸੰਜੀਵ ਪੁਰੀ, ਚੇਅਰਮੈਨ ਮੁਕੰਦ ਸਿੰਘ ਕਿਸ਼ਨਪੁਰਾ, ਚੇਅਰਮੈਨ ਗੁਰਪ੍ਰੀਤ ਸਿੰਘ ਗੁਰੀ ਬੇਰਕਲਾਂ, ਚੇਅਰਮੈਨ ਮੇਜਰ ਸਿੰਘ ਬਾਲਿਓਾ, ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਰਮਨ ਚਾਂਦੀ ਬੁਲਾਰਾ ਆਮ ਆਦਮੀ ਪਾਰਟੀ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਦੋਰਾਹਾ, ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਰਣਜੀਤ ਸਿੰਘ ਧਮੋਟ, ਗੁਰਪ੍ਰੀਤ ਸਿੰਘ ਲਾਪਰਾਂ, ਜਥੇ: ਦਵਿੰਦਰ ਸਿੰਘ ਟਿੰਬਰਵਾਲ, ਜਗਜੀਤ ਸਿੰਘ ਦੌਲਤਪੁਰ, ਸਾਬਕਾ ਸਰਪੰਚ ਕੁਲਦੀਪ ਸਿੰਘ ਉੱਚੀ ਦੌਦ, ਸਾਬਕਾ ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਸਾਬਕਾ ਚੇਅਰਮੈਨ ਵਿੱਕੀ ਬੇਰ ਕਲਾਂ, ਨਗਰ ਕੌਂਸਲ ਪਾਇਲ ਦੇ ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਪ੍ਰਗਟ ਸਿੰਘ ਸਿਆੜ, ਅਮਰੀਕ ਸਿੰਘ ਖਾਲਸਾ ਰੌਣੀ, ਬੂਟਾ ਸਿੰਘ ਰਾਣੋ, ਚੇਅਰਮੈਨ ਤਰਲੋਚਨ ਸਿੰਘ ਬੁਆਣੀ, ਕੁਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਜਰਗੜੀ, ਗੁਰਜੀਤ ਸਿੰਘ ਜੁਲਮਗੜ, ਸੰਤੋਖ ਸਿੰਘ ਸਲਾਣਾ, ਕੁਲਜਿੰਦਰ ਸਿੰਘ ਹਲਕਾ ਇੰਚਾਰਜ ਬਸਪਾ, ਚੇਅਰਮੈਨ ਹੇਮ ਰਾਜ ਸਾਹਨੇਵਾਲ, ਹਾਜੀ ਸਮਸਾਦ ਅਲੀ, ਪ੍ਰਦੀਪ ਸਿੰਘ ਖਾਲਸਾ, ਐਡਵੋਕੇਟ ਗੁਰਪ੍ਰੀਤ ਸਿੰਘ ਲੀਗਲ ਵਿੰਗ ਜੁਆਇੰਟ ਸੈਕਟਰੀ ਪੰਜਾਬ, ਸਰਪੰਚ ਅਮਰਦੀਪ ਸਿੰਘ ਕੂਹਲੀ ਖ਼ੁਰਦ, ਸਰਪੰਚ ਗੁਰਮੀਤ ਸਿੰਘ ਬੇਰ ਖ਼ੁਰਦ, ਸਰਪੰਚ ਗੁਰਬਿੰਦਰ ਸਿੰਘ ਬਿੰਦਾ ਬੇਰ ਕਲਾਂ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਹਰਮਿੰਦਰ ਸਿੰਘ ਦੁਧਾਲ, ਸਰਪੰਚ ਸਿਮਰਦੀਪ ਸਿੰਘ ਦੋਬੁਰਜੀ, ਸਰਪੰਚ ਮਨਦੀਪ ਸਿੰਘ ਕਟਾਹਰੀ, ਸਾਬਕਾ ਸਰਪੰਚ ਮਨਦੀਪ ਸਿੰਘ ਟਿੱਬਾ, ਫੂਡ ਸਪਲਾਈ ਇੰਸਪੈਕਟਰ ਜਸਵਿੰਦਰ ਸਿੰਘ ਲਹਿਲ, ਥਾਣਾ ਮੁਖੀ ਮਲੌਦ ਚਰਨਜੀਤ ਸਿੰਘ, ਥਾਣਾ ਮੁਖੀ ਪਾਇਲ ਸੁਖਵਿੰਦਰਪਾਲ ਸਿੰਘ ਸੋਹੀ, ਸਲੀਮ ਖਾਨ ਕੂਹਲੀ ਖ਼ੁਰਦ, ਸੈਕਟਰੀ ਚਮਕੌਰ ਸਿੰਘ, ਅੰਮਿ੍ਤਪਾਲ ਸਿੰਘ ਟਿਵਾਣਾ, ਗੁਰਸੇਵਕ ਸਿੰਘ ਮਠਾੜੂ ਪ੍ਰਧਾਨ ਬਾਰ ਐਸੋਸੀਏਸ਼ਨ ਪਾਇਲ, ਐਡਵੋਕੇਟ ਸ਼ਮਸ਼ੇਰ ਸਿੰਘ ਸਿਰਥਲਾ, ਆੜ੍ਹਤੀ ਸੁੱਖੀ ਚੀਮਾ, ਸੁਰਿੰਦਰਪਾਲ ਮੰਗਾ ਦੋਰਾਹਾ, ਚੰਦਨਪ੍ਰੀਤ ਸਿੰਘ ਦੋਰਾਹਾ, ਐਡਵੋਕੇਟ ਗੁਰਵਿੰਦਰ ਸਿੰਘ ਰੌਕੀ, ਗੁਰਦੀਪ ਸਿੰਘ ਨਿਜ਼ਾਮਪੁਰ, ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਪਰਮਜੀਤ ਸਿੰਘ ਰੋੜੀਆਂ, ਭਗਤ ਸਿੰਘ ਮਿੰਟੂ ਸਿਹੌੜਾ, ਕਰਮਜੀਤ ਸਿੰਘ ਰੱਬੋਂ ਨੀਚੀ, ਪਿ੍ਤਪਾਲ ਸਿੰਘ ਕੋਟਲੀ, ਗੁਰਵਿੰਦਰ ਸਿੰਘ ਅਲੂਣਾ ਮਿਆਨਾ, ਸਿਰਾਜ ਖਾਂ, ਪੰਮਾ ਸੇਖਾ, ਜਸਵੀਰ ਸਿੰਘ ਜੱਸਾ ਬੇਰ ਖੁਰਦ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਨੂੰ ਬੌਣੇ ਰੋਗ ਤੇ ਹਲਦੀ ਰੋਗ ਨੇ ਆਪਣੀ ਲਪੇਟ 'ਚ ਲਿਆ ਅਗਲੀ ਖ਼ਬਰ ਦੁਸਹਿਰੇ ਦੇ ਮੇਲੇ 'ਚ ਪਹਿਲਵਾਨਾਂ ਦੀਆਂ ਕੁਸ਼ਤੀਆਂ ਨਹੀਂ ਕਰਵਾਈਆਂ ਜਾਣਗੀਆਂ-ਪ੍ਰਧਾਨ ਅਨੇਜਾ/ਚੇਅਰਮੈਨ ਗੋਇਲ • ਕਮਲ ਖ...
Ad Position 24