15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੀ. ਓ. ਜੀ. ਯੂਨਿਟ ਖੰਨਾ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 22-09-2025
ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)- ਜੀ. ਓ. ਜੀ. ਯੂਨਿਟ ਖੰਨਾ ਦੀ ਮੀਟਿੰਗ ਮੇਜਰ ਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਮ ਹਾਲਾਤਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਖੰਨਾ ਤਹਿਸੀਲ ਦੀ ਐਕਸ ਸਰਵਿਸਮੈਨ ਸੰਸਥਾ ਬਣਾਉਣ ਇਕ ਮਤਾ ਵੀ ਪਾਸ ਕੀਤਾ ਗਿਆ | ਜਿਸ 'ਚ ਪੈਰਾ ਮਿਲਟਰੀ ਨੂੰ ਵੀ ਮੈਂਬਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਅਗਲੀ ਮੀਟਿੰਗ 5 ਅਕਤੂਬਰ ਨੂੰ ਕਰਨ ਬਾਰੇ ਗੱਲਬਾਤ ਕੀਤੀ ਗਈ | ਜਿਸ 'ਚ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਜਾਵੇਗੀ | | ਇਸ ਮੌਕੇ ਕੈਪਟਨ ਨਾਜ਼ਰ ਸਿੰਘ, ਕੈਪਟਨ ਮੇਹਰ ਸਿੰਘ ਇਕੋਲਾਹੀ, ਕੈਪਟਨ ਕੁਲਦੀਪ ਸਿੰਘ, ਸੂਬੇਦਾਰ ਮੇਜਰ ਸ਼ਿੰਗਾਰਾ ਸਿੰਘ, ਸੂਬੇਦਾਰ ਲਖਵੀਰ ਸਿੰਘ, ਸੂਬੇਦਾਰ ਹਰਜਿੰਦਰ ਸਿੰਘ, ਹੌਲਦਾਰ ਯਾਦਵਿੰਦਰ ਸਿੰਘ, ਹੌਲਦਾਰ ਗਗਨਦੀਪ ਸਿੰਘ, ਹੌਲਦਾਰ ਹਰਪ੍ਰੀਤ ਸਿੰਘ, ਹੌਲਦਾਰ ਸੰਦੀਪ ਸਿੰਘ, ਹੌਲਦਾਰ ਜਸਵੀਰ ਸਿੰਘ, ਹੌਲਦਾਰ ਹਰਸੀਸ ਸਿੰਘ, ਹੌਲਦਾਰ ਸੁਖਦੇਵ ਸਿੰਘ, ਸੂਬੇਦਾਰ ਜਸਵੀਰ ਸਿੰਘ, ਹੌਲਦਾਰ ਜਗਦੇਵ ਸਿੰਘ, ਕੈਪਟਨ ਸੁਖਰਾਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਪਰਮਜੀਤ ਢਿੱਲੋਂ ਨੇ ਹੇਡੋਂ ਬੇਟ ਵਿਖੇ ਲਗਾਏ ਕੈਂਪ 'ਚ ਕੀਤੀ ਸ਼ਿਰਕਤ ਅਗਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਿੰਡ ਲਿਬੜਾ ਦੇ ਲੋਕ ਪ੍ਰੇਸ਼ਾਨ- ਲਿਬੜਾ
Ad Position 24