07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਬਾਲ ਰਾਮ ਲੀਲ੍ਹਾ 'ਚ ਕਾਂਗਰਸ ਮਹਿਲਾ ਬਲਾਕ ਪ੍ਰਧਾਨ ਮਨਜੀਤ ਕੁਮਾਰੀ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 23-09-2025
ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਇੰਦਰਾ ਕਾਲੋਨੀ ਵਿਖੇ ਬਾਲ ਰਾਮ ਲੀਲ੍ਹਾ ਦੀ ਤੀਜੀ ਰਾਤ ਕਾਂਗਰਸ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਮਨਜੀਤ ਕੁਮਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ¢ ਉਨ੍ਹਾਂ ਬਾਲ ਕਲਾਕਾਰਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ¢ ਮੰਚਨ ਦੀ ਤੀਜੀ ਰਾਤ ਚਾਚੀ ਤਾੜਕਾ ਦੇ ਅੰਤ ਦੇ ਦਿ੍ਸ਼ ਦਿਖਾਏ ਗਏ ¢ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਮਨਜੀਤ ਕੁਮਾਰੀ ਨੂੰ ਸਨਮਾਨਿਤ ਵੀ ਕੀਤਾ ਗਿਆ¢ ਇਸ ਮੌਕੇ ਸਾਬਕਾ ਕੌਂਸਲਰ ਪਰਮਜੀਤ ਪੰਮੀ, ਅਮਰਜੀਤ ਸਿੰਘ ਕਾਲਾ, ਪ੍ਰਧਾਨ ਸਤਪਾਲ, ਜਗਮੋਹਣ ਸਿੰਘ ਮਹਿਰਾ, ਬਲਵਿੰਦਰ ਜੱਸਲ, ਗਗਨ ਮਹਿਰਾ, ਬੌਬੀ ਮਹਿਰਾ, ਸਤਨਾਮ ਮਾਨ, ਚਰਨਜੀਤ ਸਿੰਘ ਚੰਨੀ, ਬਲਜੀਤ ਸਿੰਘ, ਦੀਨਾ ਮਾਛੀਵਾੜਾ ਵੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਰਾਜੇਵਾਲ ਵਲੋਂ ਕਰਵਾਏ ਸਮਾਗਮ 'ਚ ਸਪੀਕਰ ਸੰਧਵਾਂ, ਮੰਤਰੀ ਚੀਮਾ, ਖੁੱਡੀਆਂ ਤੇ ਬਲਬੀਰ ਸਿੰਘ ਪਹੁੰਚੇ ਅਗਲੀ ਖ਼ਬਰ ਖ਼ੂਨਦਾਨ ਕੈਂਪ 'ਚ ਲੋਕ ਵੱਧ ਤੋਂ ਵੱਧ ਖੂਨਦਾਨ ਕਰਨ- ਬਾਬਾ ਲਾਭ ਸਿੰਘ ਸ਼ਤਾਬਗੜ੍ਹ
Ad Position 24
No active advertisement