07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਮਰਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 23-09-2025
ਸਮਰਾਲਾ, 22 ਸਤੰਬਰ (ਅਜੀਤ ਬਿਊਰੋ)-ਬੀਤੀ ਦਿਨੀਂ ਹੁਸ਼ਿਆਰਪੁਰ ਵਿਖੇ ਛੋਟੇ ਜਿਹੇ ਬੱਚੇ ਨਾਲ ਜੋ ਪ੍ਰਵਾਸੀ ਵਲੋਂ ਦਰਿੰਦਗੀ ਨਾਲ ਉਸ ਦਾ ਕਤਲ ਕੀਤਾ ਸੀ | ਉਸ ਸਬੰਧ ਵਿਚ ਨਿਹੰਗ ਸਿੰਘਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਵਿਖੇ ਪ੍ਰਵਾਸੀਆਂ ਖ਼ਿਲਾਫ਼ ਮੰਗ ਪੱਤਰ ਦਿੱਤਾ ਗਿਆ ਸੀ | ਇਸ ਸਬੰਧੀ ਯੂ-ਟਿਊਬ ਉੱਪਰ ਚੱਲੇ ਇਕ ਬਿਆਨ ਦਾ ਮਾਮਲਾ ਇੰਨਾ ਵਧ ਗਿਆ ਕਿ ਪੀੜਤ ਵਿਅਕਤੀ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਉਪਰੰਤ ਨਿਹੰਗ ਸਿੰਘਾਂ ਵਲੋਂ ਸਮਰਾਲਾ ਵਿਖੇ ਧਰਨਾ ਲਗਾ ਕੇ ਦੋ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ¢ ਜਿਸ 'ਤੇ ਸਥਾਨਕ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫ਼ਤੀਸ਼ ਜਾਰੀ ਹੈ¢
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਵਿਸ਼ੇਸ਼ ਪ੍ਰਬੰਧ ਕੀਤੇ ਗਏ- ਗੱਜਣਮਾਜਰਾ ਅਗਲੀ ਖ਼ਬਰ ਪ੍ਰਵਾਸੀ ਜ਼ੁਲਮਾਂ ਵਿਰੁੱਧ ਪੰਜਾਬੀ ਇੱਕਜੁੱਟ- ਇਕੋਲਾਹਾ • ਕਿਹਾ, ਧੀਰਜ ਟੁੱਟਣ ਤੋਂ ਪਹਿਲਾਂ ਕਾਨੂੰਨ ਬਣਾਓ
Ad Position 24
No active advertisement