03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਬਾਬਾ ਫਰੀਦ ਜੀ ਦੇ ਆਗਮਨ ਦਿਵਸ 'ਤੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਸਾਹਨੇਵਾਲ, 24 ਸਤੰਬਰ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਵਿਖੇ ਆਗਮਨ ਦਿਵਸ ਮੌਕੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਵਿਚ ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਭਾਸ਼ਣ, ਨਿਬੰਧ ਲੇਖਣ ਰਾਹੀਂ ਪੰਜਾਬੀ ਭਾਸ਼ਾ ਦੀ ਮਹੱਤਤਾ ਉਜਾਗਰ ਕੀਤੀ | ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਬਾਬਾ ਫਰੀਦ ਜੀ ਦੀ ਬਾਣੀ ਦੇ ਅਮਰ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਾਡੀ ਮਾਤ-ਭਾਸ਼ਾ ਹੀ ਨਹੀਂ, ਸਗੋਂ ਸਾਡੀ ਸਭਿਆਚਾਰਕ ਪਹਿਚਾਣ ਦਾ ਅਟੁੱਟ ਹਿੱਸਾ ਹੈ |
Ad Position 22
No active advertisement
ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਸਿਹਤ ਕੇਂਦਰ ਭੰਗਾਲਾ ਦਾ ਡਾ. ਨੀਲਮ ਨੇ ਕੀਤਾ ਦੌਰਾ ਅਗਲੀ ਖ਼ਬਰ ਪੈਨਸ਼ਨਰਾਂ ਵਲੋਂ ਰੋਪੜ 'ਚ ਸਰਕਲ ਪੱਧਰੀ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24