03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 25-09-2025
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਏ. ਐਸ. ਆਈ ਅਵਤਾਰ ਚੰਦ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਸੂਚਨਾ ਮਿਲੀ ਕਿ ਕਿ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਵਾਸੀ ਪਿੰਡ ਬੁੱਲਾ ਰਾਏ ਹੀਠੜ ਥਾਣਾ ਗੁਰੂ ਹਰਸਹਾਏ ਜ਼ਿਲ੍ਹਾ ਫ਼ਿਰੋਜਪੁਰ ਜੋ ਨਸ਼ੇ ਆਦ ਕਰਨ ਦਾ ਆਦੀ ਹੈ ਜੋ ਅੱਜ ਵੀ ਆਪਣੇ ਗਾਹਕਾਂ ਨੂੰ ਹੈਰੋਇਨ ਦੇਣ ਲਈ ਆ ਰਿਹਾ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਥਿਤ ਦੋਸ਼ੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਧਾਰਾ 21/61/85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀ 'ਚ ਝੋਨੇ ਦੀ ਲਿਫ਼ਟਿੰਗ ਦਾ ਕੰਮ ਸ਼ੁਰੂ ਅਗਲੀ ਖ਼ਬਰ ਦੜਾ ਸੱਟਾ ਲਗਾਉਂਦੇ 2 ਵਿਅਕਤੀ ਕੀਤੇ ਕਾਬੂ
Ad Position 24