10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬਾਬਾ ਬਲਜੀਤ ਦਾਸ ਦਾ ਬਰਸੀ ਸਮਾਗਮ 28 ਨੂੰ <br/>

Ad Position 21
No active advertisement
ਅਜੀਤ ਡੈਸਕ 26-09-2025
ਮਲੌਦ, 25 ਸਤੰਬਰ (ਦਿਲਬਾਗ ਸਿੰਘ ਚਾਪੜਾ)- ਡੇਰਾ ਨਾਨੇਕਸਰ ਕੁਲਾੜ੍ਹ ਵਾਲੇ ਸਵਰਗਵਾਸੀ ਬਾਬਾ ਬਲਜੀਤ ਦਾਸ ਦਾ 5ਵਾਂ ਬਰਸੀ ਸਮਾਗਮ ਸੰਤ ਬਾਬਾ ਜਸਪਾਲ ਸਿੰਘ ਨਿਰਮਲੇ, ਪਰਿਵਾਰਿਕ ਮੈਂਬਰਾਂ ਅਤੇ ਸਮੂਹ ਸਾਧ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਚੋਮੋ ਵਿਖੇ ਕਰਵਾਇਆ ਜਾ ਰਿਹਾ ਹੈ | ਅੱਜ 26 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਆਰੰਭ ਹੋਣਗੇ ਅਤੇ 28 ਸਤੰਬਰ ਦਿਨ ਐਤਵਾਰ ਨੂੰ ਪਾਠ ਦੇ ਭੋਗ ਪਾਏ ਜਾਣਗੇ | ਇਸ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਿਸ ਵਿਚ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਖ ਸ਼ਿਰਕਤ ਕਰਨਗੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਪਿੰਡ ਕਟਾਹਰੀ ਵਲੋਂ ਸਮਾਜ ਸੇਵੀ ਪਿੰਕਾ ਜਰਗ ਦਾ ਵਿਸ਼ੇਸ ਸਨਮਾਨ <br/> ਅਗਲੀ ਖ਼ਬਰ ਝੋਨੇ ਦੀ ਰਸਮੀ ਤੌਰ 'ਤੇ ਸਰਕਾਰੀ ਖ਼ਰੀਦ ਦੀ ਹੋਈ ਸ਼ੁਰੂਆਤ <br/>
Ad Position 24