11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਨਿਜ਼ਾਮਪੁਰ ਵਿਚ ਦੁਸਹਿਰੇ ਨੂੰ ਸਮਰਪਿਤ ਸਮਾਗਮ 2 ਨੂੰ

Ad Position 21
No active advertisement
ਅਜੀਤ ਡੈਸਕ 26-09-2025
ਮਲੌਦ, 25 ਸਤੰਬਰ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਨਿਜ਼ਾਮਪੁਰ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਧਰਮਪਾਲ ਸਿੰਘ ਧਮੋਟ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਅਕਤੂਬਰ ਨੂੰ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਪਿੰਡ ਨਿਜ਼ਾਮਪੁਰ ਵਿਚ ਸਹੀਦ ਸਿੰਘਾਂ ਦੇ ਅਸਥਾਨ ਤੇ ਧਾਰਮਿਕ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ ਕਿ ਢਾਡੀ ਦਰਬਾਰ ਵਿਚ ਢਾਡੀ ਜਥੇ ਗੁਰ ਇਤਿਹਾਸ ਅਤੇ ਢਾਡੀ ਵਾਰਾ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ, ਜਿਸ ਉਪਰੰਤ ਗੁਰਬਾਣੀ ਕੀਰਤਨ ਰਾਹੀ ਉਹ ਸੰਗਤਾਂ ਦੇ ਰੂਬਰੂ ਹੋਣਗੇ | ਅਸਥਾਨ ਦੇ ਪ੍ਰਬੰਧਕਾਂ ਵੱਲੋਂ ਸਮਾਗਮ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਜ਼ਿਕਰਯੋਗ ਹੈ ਕਿ ਇਸ ਅਸਥਾਨ ਤੇ ਦੂਰ ਦੁਰਾਡੇ ਤੋਂ ਸੰਗਤਾਂ ਦਸਵੀਂ ਅਤੇ ਦੁਸਹਿਰੇ ਦੇ ਦਿਹਾੜੇ ਉੱਪਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਨਤਮਸਤਕ ਹੁੰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਜਥੇ: ਜਸਵੰਤ ਸਿੰਘ ਪੁੜੈਣ ਨਵੇਂ ਅਕਾਲੀ ਦਲ ਦੇ ਧਾਰਮਿਕ ਖੇਤਰ ਦੇ ਬੁਲਾਰੇ ਨਿਯੁਕਤ <br/> ਅਗਲੀ ਖ਼ਬਰ ਭਾਗਪੁਰ ਦੀ ਪੰਚਾਇਤ ਵਲੋਂ ਕਿਰਾਏਦਾਰਾਂ ਅਤੇ ਪ੍ਰਵਾਸੀਆਂ ਨੂੰ ਲੈ ਕੇ ਵੱਡਾ ਫ਼ੈਸਲਾ <br/>
Ad Position 24