16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 27-09-2025
ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 80 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ | ਐੱਸ. ਐੱਚ. ਓ. ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ /ਪੁਰਸ਼ਾਂ ਦੇ ਸੰਬੰਧ ਵਿਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਿੰਕੂ ਉਰਫ਼ ਚੋਪੜ ਵਾਸੀ ਬਾਜ਼ੀਗਰ ਥਾਣਾ ਸਿਟੀ-2 ਖੰਨਾ ਜੋ ਨਸ਼ੇ ਆਦਿ ਕਰਨ ਦਾ ਆਦੀ ਹੈ | ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 22/61/85 ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਔਰਤਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਕੂਲ ਨਬੀਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲੇ 'ਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ
Ad Position 24