16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 27-09-2025
ਮਾਛੀਵਾੜਾ ਸਾਹਿਬ, 26 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਬੇਟ ਇਲਾਕੇ ਦੇ ਪਿੰਡ ਵਿਖੇ ਸਥਿਤ ਇੱਕ ਪ੍ਰਾਈਵੇਟ ਸਕੂਲ ਵਿਚ ਟਰੈਫ਼ਿਕ ਨਿਯਮਾਂ ਬਾਰੇ ਜਾਣੂੰ ਕਰਵਾਇਆ | ਜਿਸ ਵਿਚ ਯੁੱਧ ਨਸ਼ਿਆਂ ਵਿਰੁੱਧ, ਗੁੱਡ ਟੱਚ ਬੈਡ ਟੱਚ ਸਬੰਧੀ ਸੈਮੀਨਾਰ ਕਰਵਾਇਆ ਗਿਆ¢ ਟਰੈਫ਼ਿਕ ਇੰਚਾਰਜ ਜਸਵੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ¢ ਉਨ੍ਹਾਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਅਤੇ ਮੋਬਾਇਲ ਦੀ ਦੁਰਵਰਤੋਂ ਤੋਂ ਬਚਣ ਲਈ ਵਿਸ਼ੇਸ਼ ਜਾਣਕਾਰੀ ਦਿੱਤੀ¢ ਉਨ੍ਹਾਂ ਕਿਹਾ ਕਿ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣ¢ ਵਿਦਿਆਰਥਣਾਂ ਨੂੰ 112 ਨੰਬਰ ਦੀ ਅਹਿਮੀਅਤ ਅਤੇ ਗੁੱਡ ਟੱਚ ਬੈਡ ਟੱਚ ਬਾਰੇ ਜਾਣਕਾਰੀ ਦਿੰਦਿਆਂ ਆਲੇ ਦੁਆਲੇ ਸਮਾਜ ਵਿਚ ਫੈਲੀਆਂ ਬੁਰਾਈਆਂ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐੱਮ. ਸਮਰਾਲਾ ਰਾਹੀਂ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵਲੋਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ... ਅਗਲੀ ਖ਼ਬਰ ਧਮੋਟ ਕਲਾਂ 'ਚ ਕਣਕ ਦੀ ਫ਼ਸਲ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24