08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਤਿਉਹਾਰਾਂ ਦੇ ਮੱਦੇਨਜ਼ਰ ਹੈਲਥ ਸੈਂਟਰ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 19-10-2025

ਮਾਛੀਵਾੜਾ ਸਾਹਿਬ, 18 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ¢ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਡਾ. ਹਿਤੇਸ਼ ਦੀ ਅਗਵਾਈ ਵਾਲੀ ਟੀਮ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ | ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮਿਆਰੀ ਅਤੇ ਸਾਫ਼-ਸਫਾਈ ਨਾਲ ਬਣਾਈਆਂ ਮਠਿਆਈਆਂ ਹੀ ਵੇਚੀਆਂ ਜਾਣ ¢ ਇਸ ਮੌਕੇ ਪਰਮਵੀਰ ਸਿੰਘ ਅਤੇ ਸੁਖਬੀਰ ਸਿੰਘ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਖਸਤਾ ਹਾਲਤ ਸੜਕ ਦੇ ਰਹੀ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਦੀਵਾਲੀ ਮੇਲਾ ਗਾਰਡਨ ਵੈਲੀ ਸਕੂਲ 'ਚ ਉਤਸ਼ਾਹ ਨਾਲ ਮਨਾਇਆ
Ad Position 24