12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗਾਰਡਨ ਵੈਲੀ ਸਕੂਲ 'ਚ ਬੱਚਿਆਂ ਤੇ ਅਧਿਆਪਕਾਂ ਦੇ ਜਨਮ ਦਿਨ ਮਨਾਏ

Ad Position 21
No active advertisement
ਅਜੀਤ ਡੈਸਕ 01-11-2025
ਮਾਛੀਵਾੜਾ ਸਾਹਿਬ, 31 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਮਾਰਗ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਅਕਤੂਬਰ ਮਹੀਨੇ ਵਿਚ ਜਨਮੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਜਨਮ ਦਿਨ ਮਨਾਇਆ ਗਿਆ¢ ਸਮਾਰੋਹ ਦੀ ਸ਼ੁਰੂਆਤ ਪ੍ਰਭੂ ਦੇ ਨਾਮ ਨਾਲ ਕੀਤੀ ਗਈ ਉਪਰੰਤ ਬੱਚਿਆਂ ਨੇ ਕੇਕ ਕੱਟ ਕੇ ਆਪਣੇ ਜਨਮ ਦਿਨ ਦੀ ਖ਼ੁਸ਼ੀਆਂ ਮਨਾਈਆਂ¢ ਸਕੂਲ ਦੇ ਅਧਿਆਪਕਾਂ ਅਤੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਜਨਮ ਦਿਨ ਵਾਲੇ ਬੱਚਿਆਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਡਲ ਯੂਨਾਈਟਿਡ ਨੇਸ਼ਨ ਕਾਨਫ਼ਰੰਸ 'ਚ 6 ਇਨਾਮ ਜਿੱਤੇ ਅਗਲੀ ਖ਼ਬਰ ਨਾਨਕਸਰ ਸੰਪਰਦਾਇ ਸਿੱਖਾਂ ਦੀਆਂ ਸੰਪਰਦਾਵਾਂ ਵਿਚੋਂ ਸਿਰਮੌਰ ਸੰਪਰਦਾ-ਜਥੇਦਾਰ ਗਿਆਨੀ ਗੜਗੱਜ
Ad Position 24