12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਕੂਲੀ ਵਿਦਿਆਰਥੀਆਂ ਨੇ ਮੈਰਾਥਨ ਦੌੜ ਲਗਾਈ

Ad Position 21
No active advertisement
ਅਜੀਤ ਡੈਸਕ 01-11-2025
ਮਾਛੀਵਾੜਾ ਸਾਹਿਬ, 31 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਵੱਲਭ ਭਾਈ ਪਟੇਲ ਦੇ ਜਨਮ ਦਿਨ 'ਤੇ 'ਨੈਸ਼ਨਲ ਯੂਨਿਟੀ ਡੇਅ' ਮਨਾਇਆ ਗਿਆ, ਜਿਸ 'ਤੇ ਵਿਦਿਆਰਥੀਆਂ ਦੀ ਮੈਰਾਥਨ ਦੌੜ ਕਰਵਾਈ ਗਈ¢ ਇਸ ਦੌੜ ਦੀ ਸ਼ੁਰੂਆਤ ਇੰਸਪੈਕਟਰ ਹਰਵਿੰਦਰ ਸਿੰਘ ਨੇ ਕਰਵਾਈ ਅਤੇ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ¢ ਇਸ ਮੌਕੇ ਥਾਣਾ ਮੁਖੀ ਹਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖਿਆ ਤੇ ਖੇਡਾਂ ਲਈ ਪ੍ਰੇਰਿਤ ਕੀਤਾ¢ ਇਹ ਦੌੜ ਨਸ਼ਿਆਂ ਖ਼ਿਲਾਫ਼ ਹੋਕਾ ਦਿੰਦੀ ਹੋਈ ਸਮਾਪਤ ਹੋਈ¢ ਇਸ ਮੌਕੇ ਪਿ੍ੰਸੀਪਲ ਨਿਰੰਜਨ ਕੁਮਾਰ, ਮੁੱਖ ਮੁਨਸ਼ੀ ਕੁਲਜੀਤ ਸਿੰਘ, ਸਹਾਇਕ ਮੁਨਸ਼ੀ ਸੁਰਿੰਦਰ ਸਿੰਘ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਬਾਰੇ ਸੁਚੇਤ ਕਰਨ ਲਈ ਮੁਹਿੰਮ ਸ਼ੁਰੂ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਭਰ 'ਚੋਂ ਦੂਜੇ ਤੇ ਤੀਜੇ ਸਥਾਨ 'ਤੇ ਰਹੀਆਂ
Ad Position 24