15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਚੱਕ ਮਾਫ਼ੀ ਵਿਖੇ ਫੁੱਟਬਾਲ ਟੂਰਨਾਮੈਂਟ 7 ਤੋਂ

Ad Position 21
No active advertisement
ਅਜੀਤ ਡੈਸਕ 02-11-2025
ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)-ਸ਼ਹੀਦ ਭਗਤ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ, ਸਮੂਹ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਚੱਕ ਮਾਫ਼ੀ ਵੱਲੋਂ ਦੂਜਾ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਅੰਮਿ੍ਤਪਾਲ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਅਮਰ ਦੇਵ ਸਿੰਘ, ਮੰਗਤ ਸਿੰਘ ਦਿੰਦੇ ਦੱਸਿਆ ਕਿ 7, 8 ਅਤੇ 9 ਨਵੰਬਰ ਨੂੰ ਪਿੰਡ ਚੱਕ ਮਾਫ਼ੀ ਫੁੱਟਬਾਲ ਦਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਜੇਤੂ ਟੀਮਾਂ ਨੂੰ ਦਿਲਕਸ਼ ਇਨਾਮ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪਾਇਲ 'ਚ ਪ੍ਰਭਾਤ ਫੇਰੀਆਂ ਸ਼ੁਰੂ, ਨਗਰ ਕੀਰਤਨ 5 ਨੂੰ ਅਗਲੀ ਖ਼ਬਰ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ- ਵਿਧਾਇਕ ਗਿਆਸਪੁਰਾ
Ad Position 24