25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਰਾਸ਼ਟਰੀ ਏਕਤਾ ਦਿਵਸ ਮੌਕੇ ਸਟਾਫ਼ ਤੇ ਵਿਦਿਆਰਥਣਾਂ ਨੂੰ ਸਹੁੰ ਚੁਕਾਈ

Ad Position 21
No active advertisement
ਅਜੀਤ ਡੈਸਕ 03-11-2025
ਮਾਛੀਵਾੜਾ ਸਾਹਿਬ, 2 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ¢ ਇਸ ਮੌਕੇ ਐਨ. ਐੈੱਸ. ਐੈੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਜਸਵੀਰ ਕੌਰ ਅਤੇ ਵਲੰਟੀਅਰਾਂ ਵਲੋਂ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸਟਾਫ਼ ਅਤੇ ਵਲੰਟੀਅਰਾਂ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਹੁੰ ਚੁੱਕੀ¢ ਕਾਲਜ ਵਿਖੇ ਵੱਖ-ਵੱਖ ਗਤੀਵਿਧੀਆਂ ਦੌਰਾਨ ਵਿਦਿਆਰਥਣਾਂ ਦੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ¢ ਡਾ. ਮਹੀਪਿੰਦਰ ਕੌਰ, ਮੁਖੀ ਪੰਜਾਬੀ ਵਿਭਾਗ ਵਲੋਂ ਵਿਦਿਆਰਥਣਾਂ ਨੂੰ ਭਾਸ਼ਣ ਦਿੱਤਾ ¢ ਕਾਲਜ ਦੇ ਪਿ੍ੰਸੀਪਲ ਵਲੋਂ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਰਾਸ਼ਟਰੀ ਏਕਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ¢
Ad Position 22
No active advertisement
ਪਿਛਲੀ ਖ਼ਬਰ ਚੋਰੀਸ਼ੁਦਾ ਮੋਟਰਸਾਈਕਲ ਸਮੇਤ 3 ਵਿਅਕਤੀ ਪੁਲਿਸ ਨੇ ਕੀਤੇ ਕਾਬੂ ਅਗਲੀ ਖ਼ਬਰ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ 'ਚ ਸਕੂਲ ਪੱਧਰੀ ਖੇਡਾਂ ਕਰਵਾਈਆਂ
Ad Position 24