15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡ. ਧਾਮੀ ਨੂੰ ਪ੍ਰਧਾਨ ਚੁਣਨ 'ਤੇ ਯਾਦੂ ਨੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 04-11-2025
ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਥ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਯਾਦਵਿੰਦਰ ਸਿੰਘ ਯਾਦੂ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਖੰਨਾ ਵੱਲੋਂ ਵਧਾਈਆਂ ਦਿੱਤੀਆਂ ਗਈ | ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਜਥੇਦਾਰ ਹਰਜਿੰਦਰ ਸਿੰਘ ਧਾਮੀ ਪੰਥ ਦੇ ਅਤਿ ਸਤਿਕਾਰ ਆਗੂ ਹਨ | ਯਾਦੂ ਨੇ ਸਮੂਹ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਸਮੂਹ ਮੈਂਬਰ ਵਧਾਈ ਦੇ ਹੱਕਦਾਰ ਹਨ, ਜਿੰਨਾਂ ਨੇ ਏਕੇ ਦਾ ਸਬੂਤ ਦੇ ਕੇ ਭਾਰੀ ਗਿਣਤੀ 'ਚ ਵੋਟਾਂ ਪਾ ਕੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਵਜੋਂ ਫਿਰ ਤੋਂ ਚੁਣਿਆ ਹੈ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਕੇਂਦਰ ਨੇ ਪੰਜਾਬ ਨਾਲ ਧੋਖਾ ਕੀਤਾ-ਲਹਿਰਾ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਖੰਨਾ ਦੇ ਵਿਦਿਆਰਥੀਆਂ ਵਲੋਂ ਪੀ. ਏ. ਯੂ. ਲੁਧਿਆਣਾ ਦਾ ਵਿੱਦਿਅਕ ਦੌਰਾ
Ad Position 24