ਕੋਟਾਂ ਕਾਲਜ ਦੇ ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰ ਹੋਏ ਵਿਸ਼ਾਲ ਨਗਰ ਕੀਰਤਨ ਵਿਚ ਨਤਮਸਤਕ
ਵਿਸ਼ਾਲ ਨਗਰ ਕੀਰਤਨ ਵਿਚ ਪੰਜ ਪਿਆਰਿਆਂ ਨੂੰ ਸਨਮਾਨਿਤ ਕਰਦੇ ਹੋਏ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਗਗਨਦੀਪ ਸਿੰਘ ਤੇ ਹੋਰ¢ (ਹੇਠਾਂ) ਵਿਸ਼ਾਲ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਸਮੇਂ ਸਮੂਹ ਕਾਲਜ ਦਾ ਸਟਾਫ਼¢ ਤਸਵੀਰਾਂ : ਜੰਟੀ ਮਾਨ/ਬਗਲੀ
<br/>
22-11-2025